ਇਸ ਸੀਰੀਅਲ ‘ਚ ਸਿੱਖ ਦੇ ਗਲ ਟਾਇਰ ਪਾਉਣ ‘ਤੇ ਭੜਕੀਆਂ ਸਿੱਖ ਜਥੇਬੰਦੀਆਂ !
SGPC ਦਾ ਬਿਆਨ ਵੀ ਆਇਆ ਸਾਹਮਣੇ
SGPC ਦਾ ਬਿਆਨ ਵੀ ਆਇਆ ਸਾਹਮਣੇ
ਮੋਹਾਲੀ ਦੇ ਥਾਣਾ ਖਰੜ ਦੇ ਅੰਦਰ ਸਥਿਤ ਸੰਨੀ ਇਨਕਲੇਵ ਪੁਲਿਸ ਚੌਕੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਬਹੁਤ ਤੇਜ਼ੀ ਨਾਲ ਫੈਲ ਗਈ। ਧੂੰਏਂ ਦੇ ਬੱਦਲ ਦੂਰ-ਦੂਰ ਤੱਕ ਦਿਖਾਈ ਦੇ ਰਹੇ ਹਨ। ਫਾਇਰ ਵਿਭਾਗ ਦੀਆਂ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਅੱਗ ‘ਤੇ ਲਗਭਗ ਕਾਬੂ ਪਾ ਲਿਆ ਗਿਆ ਹੈ। ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਮੌਜੂਦ
ਆਪ ਨੇ ਕਿਹਾ ਸਾਨੂੰ ਪਹਿਲਾਂ ਹੀ ਪਤਾ ਸੀ ਕਿ ਅਕਾਲੀ ਦਲ ਡਿਬੇਟ ਵਿੱਚ ਸ਼ਾਮਲ ਨਹੀਂ ਹੋਵੇਗੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਦੋ ਦਿਨਾਂ ਦਾ ਸੈਸ਼ਨ ਬੁਲਾਇਆ ਸੀ। ਪੰਜਾਬ ਸਰਕਾਰ ਵੱਲੋਂ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਮੁੜ ਤੋਂ ਸਵਾਲ ਖੜ੍ਹੇ ਕਰ ਦਿੱਤੇ ਹਨ। ਸੈਸ਼ਨ ਸਬੰਧੀ ਰਾਜ ਭਵਨ ਦਫ਼ਤਰ ਤੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ ਇੱਕ ਪੱਤਰ ਭੇਜਿਆ
ਕਾਂਗੜ ਤੇ ਅਰੋੜਾ ਦੀ ਵੀ ਘਰ ਵਾਪਸੀ ਦੀ ਚਰਚਾ
ਮਾਨਸਾ ਦੇ ਪਿੰਡ ਕੋਟਲੀ ਦਾ ਅੰਮ੍ਰਿਤਪਾਲ ਸਿੰਘ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪਾਂਸ਼ ‘ਚ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਅੰਮ੍ਰਿਤਪਾਲ ਸਿੰਘ (19) 10 ਦਸੰਬਰ 2022 ਨੂੰ ਭਰਤੀ ਹੋਇਆ ਸੀ ਅਤੇ ਹੁਣ ਡੇਢ ਮਹੀਨਾ ਪਹਿਲਾਂ ਸਿਖਲਾਈ ਲੈਣ ਤੋਂ ਬਾਅਦ ਉਹ ਘਰੋਂ ਛੁੱਟੀ ਲੈ ਕੇ ਜੰਮੂ ਵਿਖੇ ਡਿਊਟੀ ਲਈ ਚਲਾ ਗਿਆ। ਅੰਮ੍ਰਿਤਪਾਲ ਸਿੰਘ 11 ਅਕਤੂਬਰ ਨੂੰ ਡਿਊਟੀ
ਦਿੱਲੀ : ‘ਆਪ੍ਰੇਸ਼ਨ ਅਜੇ’ ਤਹਿਤ ਇਜ਼ਰਾਈਲ ਤੋਂ ਭਾਰਤ ਲਈ ਪਹਿਲੀ ਉਡਾਣ ਭਾਰਤ ਆ ਗਈ ਹੈ। ਇਸ ਫਲਾਈਟ ‘ਚ 212 ਭਾਰਤੀ ਵਤਨ ਪਰਤੇ ਹਨ। ਇੱਕ ਅੰਦਾਜ਼ੇ ਮੁਤਾਬਕ ਇਜ਼ਰਾਈਲ ਵਿੱਚ ਕਰੀਬ 18 ਹਜ਼ਾਰ ਭਾਰਤੀ ਫਸੇ ਹੋਏ ਹਨ। ਉਨ੍ਹਾਂ ਵਿੱਚੋਂ ਜ਼ਿਆਦਾਤਰ ਆਈਟੀ ਪੇਸ਼ੇਵਰ ਅਤੇ ਵਿਦਿਆਰਥੀ ਹਨ। ਬੀਤੇ ਸ਼ਨੀਵਾਰ ਹਮਾਸ ਨੇ ਇਜ਼ਰਾਈਲ ‘ਤੇ ਹਮਲਾ ਕੀਤਾ ਸੀ, ਉਦੋਂ ਤੋਂ ਉੱਥੇ
ਸੂਬੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖ਼ਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਚੱਲ
ਦਿੱਲੀ : ਗੌਤਮ ਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕਰਦੇ ਹੋਏ 14 ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸੂਚਨਾ ਅਨੁਸਾਰ ਇਹ ਸਾਰੇ 14 ਸਕੂਲ ਬਿਨਾਂ ਕਿਸੇ ਸਰਕਾਰੀ ਮਾਨਤਾ ਦੇ ਚੱਲਦੇ ਪਾਏ ਗਏ, ਜਿਸ ਤੋਂ ਬਾਅਦ ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਲਈ ਕਿਹਾ ਗਿਆ ਹੈ। ਇਸ ਮਾਮਲੇ ਸਬੰਧੀ ਜ਼ਿਲ੍ਹਾ ਸਕੂਲ ਇੰਸਪੈਕਟਰ
ਹਰਿਆਣਾ ਦੇ ਪਾਣੀਪਤ ਸ਼ਹਿਰ ਵਿੱਚ ਕਾਰ ਦੀ ਟੱਕਰ ਵਿੱਚ ਇੱਕ ਗਰਭਵਤੀ ਔਰਤ ਦੀ ਮੌਤ ਹੋ ਗਈ। 10 ਦਿਨ ਪਹਿਲਾਂ ਐਨਐਚ-44 ‘ਤੇ ਜੀਟੀ ਰੋਡ ‘ਤੇ ਇੱਕ ਕਾਰ ਨੇ ਇੱਕ ਔਰਤ ਨੂੰ ਟੱਕਰ ਮਾਰ ਦਿੱਤੀ ਸੀ ਅਤੇ ਔਰਤ ਜ਼ਖ਼ਮੀ ਹੋ ਗਈ ਸੀ। ਹੁਣ ਔਰਤ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਦਿੱਲੀ ਨੰਬਰ ਵਾਲੀ ਤੇਜ਼ ਰਫ਼ਤਾਰ ਕਾਰ