ਜਥੇਦਾਰ ਸਾਹਿਬ ਵੱਲੋਂ ਵਲਟੋਹਾ ਨੂੰ ਰਾਜੋਆਣਾ ਦੀ ਰਿਹਾਈ ਲਈ ਬਣੇ ਵਫ਼ਤ ‘ਚ ਸ਼ਾਮਲ ਕਰਨ ‘ਤੇ ਦਿੱਲੀ ਕਮੇਟੀ ਨੇ ਜਤਾਇਆ ਇਤਰਾਜ਼ !
ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ 5 ਮੈਂਬਰੀ ਵਫਦ ਬਣਾਇਆ ਗਿਆ ਸੀ
ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ 5 ਮੈਂਬਰੀ ਵਫਦ ਬਣਾਇਆ ਗਿਆ ਸੀ
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਵਿੱਚ 90 ਨਵੇਂ ਚੁਣੇ ਗਏ ਵਿਧਾਇਕਾਂ ਵਿੱਚੋਂ 72 ਕਰੋੜਪਤੀ ਹਨ, ਜਦੋਂ ਕਿ ਪਿਛਲੀ ਵਿਧਾਨ ਸਭਾ ਵਿੱਚ ਅਜਿਹੇ ਵਿਧਾਇਕਾਂ ਦੀ ਗਿਣਤੀ 68 ਸੀ। ਸਭ ਤੋਂ ਘੱਟ ਜਾਇਦਾਦ ਵਾਲੇ ਤਿੰਨ ਵਿਧਾਇਕ ਹਨ। ਛੱਤੀਸਗੜ੍ਹ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) 54 ਸੀਟਾਂ ਜਿੱਤ ਕੇ ਸਰਕਾਰ ਬਣਾ ਰਹੀ ਹੈ। 2018 ‘ਚ
ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਇਸ ਵਾਰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਸਿਰਫ਼ 6 ਦਿਨ ਹੀ ਰਹਿਣਗੀਆਂ। ਹਾਲਾਂਕਿ, ਇਸ ਤੋਂ ਪਹਿਲਾਂ ਸਕੂਲ 1 ਜਨਵਰੀ ਤੋਂ 15 ਜਨਵਰੀ ਤੱਕ ਬੰਦ ਰਹੇ ਸਨ। ਪਰ ਹੁਣ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਸਕੂਲ 1 ਜਨਵਰੀ
ਚੰਡੀਗੜ੍ਹ :ਪੰਜਾਬ ਵਰਗੇ ਰਵਾਇਤੀ ਅਨਾਜ ਉਤਪਾਦਕ ਰਾਜ ਵੀ ਜਲਵਾਯੂ ਤਬਦੀਲੀ ਦੇ ਖ਼ਤਰਿਆਂ ਤੋਂ ਬਚੇ ਹੋਏ ਨਹੀਂ ਹਨ। ਲੋਕ ਸਭਾ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਪੇਸ਼ ਕੀਤੀ ਰਿਪੋਰਟ ਮੁਤਾਬਕ ਪੰਜਾਬ ਦੇ ਦੇ ਗੁਰਦਾਸਪੁਰ, ਜਲੰਧਰ, ਮੋਗਾ, ਫਰੀਦਕੋਟ ਤੇ ਬਠਿੰਡਾ ਜ਼ਿਲ੍ਹਿਆਂ ਨੂੰ ਵੀ ‘ਬੇਹੱਦ ਵੱਧ’ ਜੋਖ਼ਮ ਵਾਲੇ ਵਰਗ ਵਿਚ ਰੱਖਿਆ ਗਿਆ ਹੈ। ਜਦਕਿ ਮੁਕਤਸਰ ਤੇ
ਅਮਰੀਕਾ ਦੇ ਲਾਸ ਵੇਗਾਸ ਦੀ ਨੇਵਾਡਾ ਯੂਨੀਵਰਸਿਟੀ ‘ਚ ਗੋਲੀਬਾਰੀ ਦੀ ਇਕ ਵੱਡੀ ਘਟਨਾ ਵਾਪਰੀ, ਜਿਸ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਵਿਅਕਤੀ ਜ਼ਖਮੀ ਹੋ ਗਿਆ। ਇੱਕ ਸ਼ੱਕੀ ਦੇ ਮਾਰੇ ਜਾਣ ਦੀ ਵੀ ਖ਼ਬਰ ਹੈ। ਪੁਲਿਸ ਮੁਤਾਬਕ ਹਮਲਾਵਰਾਂ ਨੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ ਅਤੇ ਦੁਪਹਿਰ ਦੇ ਕਰੀਬ ਯੂਨੀਵਰਸਿਟੀ ਵਿੱਚ ਪੁਲਿਸ ਅਧਿਕਾਰੀਆਂ
ਚੰਡੀਗੜ੍ਹ : ਜਨਵਰੀ 2022 ਵਿੱਚ ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰਖਿਆ ਵਿੱਚ ਕੁਤਾਹੀ ਮਾਮਲੇ ਵਿੱਚ ਕਾਰਵਾਈ ਵਿੱਚ ਦੇਰੀ ਹੋਣ ਉੱਤੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਪ੍ਰਤੀ ਸ਼ਖਤ ਨਰਾਜ਼ਗੀ ਜਤਾਈ ਹੈ। ਇੰਨਾ ਹੀ ਨਹੀਂ ਕੇਂਦਰ ਗ੍ਰਹਿ ਵਿਭਾਗ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਸੂਬਾ ਸਰਕਾਰ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਤੁਰੰਤ ਕਾਰਵਾਈ ਨਹੀਂ ਕਰਦੀ
ਪੰਜਾਬ ‘ਚ ਠੰਡੀਆਂ ਹਵਾਵਾਂ ਅਤੇ ਧੁੰਦ ਦੇ ਪ੍ਰਭਾਵ ਕਾਰਨ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਰਾਤ ਦੇ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੰਗਲਵਾਰ ਨੂੰ ਵੀ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਵੀਰਵਾਰ ਤੋਂ ਚਾਰ ਦਿਨ ਮੌਸਮ ਦਿਨ ਵੇਲੇ ਖੁਸ਼ਕ ਰਹੇਗਾ ਪਰ ਸਵੇਰ ਵੇਲੇ ਸੰਘਣੀ ਧੁੰਦ
ਚੰਡੀਗੜ੍ਹ : ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (ਯੂ.ਏ.ਪੀ.ਏ.) ਤਹਿਤ ਜ਼ਮਾਨਤ ਦੀਆਂ ਸਖ਼ਤ ਵਿਵਸਥਾਵਾਂ ਦਾ ਨੋਟਿਸ ਲੈਂਦਿਆਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਐਕਟ ਦੀ ਦੁਰਵਰਤੋਂ ਰੋਕਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ, ਜਿਸ ਵਿੱਚ ਜਾਂਚ ਅਧਿਕਾਰੀ (IO) ਨੇ ਐਫਆਈਆਰ ਵਿੱਚ ਯੂਏਪੀਏ ਸ਼ਾਮਲ
ਰਾਜਸਥਾਨ ਵਿੱਚ ਰਾਜਪੂਤ ਕਰਨੀ ਸੈਨਾ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰਾਂ ਅਤੇ ਸਰਕਾਰ ਖ਼ਿਲਾਫ਼ ਭੜਾਸ ਕੱਢੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- “ਲਗੇਗੀ ਆਗ ਤੋ ਆਏਂਗੇ ਘਰ ਕਈ ਜ਼ਦ ਮੇੰ, ਯਹਾਂ ਪੇ ਸਿਰਫ ਹਮਾਰਾ ਮਕਾਨ ਥੋੜੀ ਹੈ।” ਅੱਜ ਸਿੱਧੂ ਦੇ ਜਾਣ ਤੋਂ
ਫ਼ਿਰੋਜ਼ਪੁਰ ‘ਚ ਜੌਹਰੀ ਪਿਓ-ਪੁੱਤ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲ੍ਹਾ ਸਮਪਾਤ ਕਰ ਲਈ ਹੈ। ਇੱਕ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਦੂਜੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾਂ ਦੀ ਪਛਾਣ ਰਾਹੁਲ ਧਵਨ (32) ਵਾਸੀ ਧਰਮਪੁਰਾ ਅਤੇ ਉਸ ਦੇ ਪਿਤਾ ਰਜਿੰਦਰ ਧਵਨ (60) ਵਜੋਂ ਹੋਈ ਹੈ। ਦੱਸਿਆ ਜਾ ਰਿਹਾ