ਮਾਲਵਾ ਨੂੰ ਦਿੱਲੀ ਨਾਲ ਜੋੜਨ ਦੇ ਲਈ ਅੱਜ ਤੋਂ ਹਵਾਈ ਉਡਾਣ ਸ਼ੁਰੂ !
ਹਫਤੇ ਵਿੱਚ ਤਿੰਨ ਦਿਨ ਚੱਲੇਗੀ ਫਲਾਈਟ
ਹਫਤੇ ਵਿੱਚ ਤਿੰਨ ਦਿਨ ਚੱਲੇਗੀ ਫਲਾਈਟ
ਅੱਤਵਾਦੀ ਸੰਗਠਨ ਹਮਾਸ ਵਲੋਂ ਇਜ਼ਰਾਈਲ ‘ਤੇ ਹਮਲਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਐਤਵਾਰ ਨੂੰ ਕਿਹਾ ਕਿ ਗਾਜ਼ਾ ਖੇਤਰ ਵਿੱਚ ਭਿਆਨਕ ਲੜਾਈ ਚੱਲ ਰਹੀ ਹੈ ਅਤੇ ਮੌਜੂਦਾ ਫੋਕਸ ਇਜ਼ਰਾਈਲ ਨੂੰ ਉਸ ਖੇਤਰ ਨੂੰ ਮੁੜ ਹਾਸਲ ਕਰਨ ਵਿੱਚ ਮਦਦ ਕਰਨ ‘ਤੇ ਹੈ ਜਿਸ ‘ਤੇ ਕੱਟੜਪੰਥੀ ਸਮੂਹ
ਦਿੱਲੀ : ਦੇਸ਼ ਦੇ ਪੰਜ ਰਾਜਾਂ ਵਿੱਚ ਅੱਜ ਤੋਂ ਚੋਣ ਬਿਗਲ ਵੱਜ ਰਿਹਾ ਹੈ। ਚੋਣ ਕਮਿਸ਼ਨ ਅੱਜ ਸੋਮਵਾਰ (9 ਅਕਤੂਬਰ) ਨੂੰ ਦੁਪਹਿਰ 12 ਵਜੇ ਪੰਜ ਰਾਜਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਜਾ ਰਿਹਾ ਹੈ। ਇਸ ਸਾਲ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ ਤੇ ਮਿਜ਼ੋਰਮ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣ ਕਮਿਸ਼ਨ
ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ਇੱਕ ਸਬ-ਇੰਸਪੈਕਟਰ ਨੇ ਘਰੇਲੂ ਝਗੜੇ ਦੌਰਾਨ ਆਪਣੀ ਸਰਕਾਰੀ ਪਿਸਤੌਲ ਨਾਲ ਪਤਨੀ ਨੂੰ ਤਿੰਨ ਗੋਲੀਆਂ ਮਾਰ ਦਿੱਤੀਆਂ। ਗੰਭੀਰ ਜ਼ਖ਼ਮੀ ਔਰਤ ਨੂੰ ਝਾਂਸੀ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਇੰਸਪੈਕਟਰ ਦੀ ਕਾਰਵਾਈ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ। ਪੁਲਿਸ ਟੀਮ ਮੁਲਜ਼ਮ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ
ਕਾਨਪੁਰ ਦੇ ਉੱਤਰ ਪ੍ਰਦੇਸ਼, ਨਜ਼ੀਰਾਬਾਦ ਪੁਲਿਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਨਕਲੀ ਅਫ਼ਸਰ ਬਣ ਕੇ ਲੋਕਾਂ ਨਾਲ ਧੋਖਾ ਧੜੀ ਕਰਦੀ ਸੀ। ਔਰਤ ਦੀ ਪਛਾਣ ਸ਼ਿਵਾਂਗੀ ਸਿਸੋਦੀਆ ਉਰਫ਼ ਸਵਿਤਾ ਦੇਵੀ ਉਰਫ਼ ਪਿੰਕੀ ਗੌਤਮ ਉਰਫ਼ ਸਵਿਤਾ ਸ਼ਾਸਤਰੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਇੱਕ ਪੁਲਿਸ ਕਾਂਸਟੇਬਲ ਨਾਲ ਜਾਅਲੀ ਇਨਕਮ ਟੈਕਸ ਅਫ਼ਸਰ ਬਣ ਕੇ ਧੋਖਾਧੜੀ
ਇਜ਼ਰਾਈਲ : ਅੱਤਵਾਦੀ ਸੰਗਠਨ ਹਮਾਸ ਵਲੋਂ ਇਜ਼ਰਾਈਲ ‘ਤੇ ਹਮਲਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਦੂਜੇ ਪਾਸੇ ਇਸਰਾਈਲ ਵੱਲੋਂ ਗਾਜ਼ਾ ਪੱਟੀ ਵਿੱਚ ਦਹਿਸ਼ਤਗਰਦਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਟਕਰਾਅ ‘ਚ ਹੁਣ ਤੱਕ ਦੋਵਾਂ ਪਾਸਿਆਂ ਤੋਂ 1100 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇਜ਼ਰਾਈਲ ਵਿੱਚ
ਲੋਕ ਖਾਣਾ ਖਾਣ ਤੋਂ ਬਾਅਦ ਛੱਤ 'ਤੇ ਸੈਰ ਕਰਨ ਲਈ ਨਿਕਲੇ ਤਾਂ ਉਨ੍ਹਾਂ ਨੇ ਘਰ 'ਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਫਾਇਰ ਬ੍ਰਿਗੇਡ ਦੇ ਨਾਲ ਪੁਲਿਸ ਨੂੰ ਸੂਚਨਾ ਦਿੱਤੀ।
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਚੁਣੌਤੀ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਤਰਫੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕਰਦਾ ਹਾਂ ਪਰ ਕੁਝ ਸ਼ਰਤਾਂ ਹਨ ਕਿ ਇਹ ਬਹਿਸ ਚੰਡੀਗੜ੍ਹ ਦੇ ਇੱਕ ਆਡੀਟੋਰੀਅਮ ਵਿੱਚ ਹੋਣੀ
ਪੰਜਾਬ ਦੇ ਜ਼ਿਲਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚੋਂ ਇੱਕ ਔਰਤ ਤਿੰਨ ਦਿਨਾਂ ਨਵਜੰਮੇ ਬੱਚਾ ਚੋਰੀ ਕਰਕੇ ਫਰਾਰ ਹੋ ਗਈ। ਇਸ ਤੋਂ ਬਾਅਦ ਹਸਪਤਾਲ ਵਿੱਚ ਹਫੜਾ-ਦਫੜੀ ਮੱਚ ਗਈ। ਮਿਲੀ ਜਾਣਕਾਰੀ ਅਨੁਸਾਰ ਇਕ ਔਰਤ ਨਵਜੰਮੇ ਬੱਚੇ ਨੂੰ ਲੈ ਕੇ ਫਰਾਰ ਹੋ ਗਈ ਹੈ। ਇਹ ਘਟਨਾ ਹਸਪਤਾਲ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।
ਚੰਡੀਗੜ੍ਹ : ਪੰਜਾਬ ਭਾਜਪਾ ਸੁਨੀਲ ਜਾਖੜ, ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਚੈਲੰਜ ਦਾ ਜਵਾਬ ਦਿੱਤਾ ਹੈ। ਸੁਖਬਾਰ ਬਾਦਲ ਨੇ ਮੁੱਖ ਮੰਤਰੀ ਮਾਨ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਤੇਰਾ