ਅਮਰੀਕਾ ‘ਚ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਦਾ ਮਾਮਲਾ ,ਜਲਦ ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ
ਅੰਮ੍ਰਿਤਸਰ : ਅਮਰੀਕਾ ਦੇ ਕੈਲੀਫੋਰਨੀਆ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਜਲਦ ਹੀ ਅਮਰੀਕਾ ਜਾਵੇਗਾ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਬੀਤੇ ਦਿਨੀਂ ਕੈਲੀਫੋਰਨੀਆ ਦੇ ਸ਼ਹਿਰ
