ਅਕਾਲੀ ਦਲ ਨੇ ਸੁਲਤਾਨਪੁਰ ਲੋਧੀ ਦੇ ਗੁਰੂਘਰ ਮਾਮਲੇ ‘ਤੇ ਘੇਰੀ ਮਾਨ ਸਰਕਾਰ, ਲਗਾਏ ਗੰਭੀਰ ਦੋਸ਼…
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ। ਸੁਖਬੀਰ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਗੁਰੂਘਰ ‘ਚ ਹੋਈ ਫਾਈਰਿੰਗ ਮਾਮਲੇ ‘ਤੇ ਪੰਜਾਬ
