ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਅਮਰੀਕਾ ਦੇ ਨੇਵਾਦਾ ਰਾਜ ਦੀ ਧਰਤੀ
- by Gurpreet Singh
- August 31, 2025
- 0 Comments
ਸ਼ਨੀਵਾਰ ਨੂੰ ਅਮਰੀਕਾ ਦੇ ਨੇਵਾਦਾ ਰਾਜ ਵਿੱਚ 5.3 ਤੀਬਰਤਾ ਵਾਲਾ ਭੂਚਾਲ ਮਹਿਸੂਸ ਕੀਤਾ ਗਿਆ, ਜਿਸ ਦਾ ਕੇਂਦਰ ਵਾਲਮੀ ਤੋਂ 50 ਕਿਲੋਮੀਟਰ ਉੱਤਰ-ਪੂਰਬ ਵਿੱਚ ਸੀ। ਯੂਨਾਈਟਿਡ ਸਟੇਟਸ ਜੀਓਲੌਜੀਕਲ ਸਰਵੇ (USGS) ਮੁਤਾਬਕ, ਭੂਚਾਲ ਦੀ ਡੂੰਘਾਈ ਸਿਰਫ 6 ਕਿਲੋਮੀਟਰ ਸੀ, ਜਿਸ ਕਾਰਨ ਝਟਕੇ ਸਤ੍ਹਾ ‘ਤੇ ਜ਼ਿਆਦਾ ਮਹਿਸੂਸ ਹੋਏ। ਤੇਜ਼ ਝਟਕਿਆਂ ਨੇ ਲੋਕਾਂ ਵਿੱਚ ਡਰ ਪੈਦਾ ਕੀਤਾ, ਜਿਸ ਨਾਲ
ਜੀਂਦ ਤੋਂ ਵੀ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਦਿੱਤੀ ਜਾਵੇਗੀ ਮਦਦ
- by Gurpreet Singh
- August 31, 2025
- 0 Comments
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਤੋਂ ਬਾਅਦ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਹਰਿਆਣਾ ਦੇ ਜੀਂਦ ਦੇ ਲੋਕਾਂ ਨੇ ਵੀ ਹੜ੍ਹ ਆਫ਼ਤ ਵਿੱਚ ਫਸੇ ਲੋਕਾਂ ਦੀ ਮਦਦ ਲਈ ਆਪਣੇ ਹੱਥ ਵਧਾਏ ਹਨ। ਜੀਂਦ ਦੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਉਝਾਨਾ ਪਿੰਡ ਦੇ ਲੋਕਾਂ ਵੱਲੋਂ ਕਣਕ ਇਕੱਠੀ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਵੱਲੋਂ
ਅਮਰੀਕਾ ਦੇ ਟੈਰਿਫ ਕਾਰਨ ਪੰਜਾਬ ਨੂੰ 30,000 ਕਰੋੜ ਰੁਪਏ ਦਾ ਨੁਕਸਾਨ
- by Gurpreet Singh
- August 31, 2025
- 0 Comments
ਅਮਰੀਕਾ ਦੇ 50 ਪ੍ਰਤੀਸ਼ਤ ਟੈਰਿਫ ਯੁੱਧ ਨੇ ਪੰਜਾਬ ਦੇ ਉਦਯੋਗਾਂ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਕਾਰਨ ਸੂਬੇ ਦੇ ਉਦਯੋਗਾਂ ਨੂੰ 30,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦਾ ਅਸਰ ਸਪੱਸ਼ਟ ਦਿਖਾਈ ਦੇਣ ਲੱਗਾ ਹੈ, ਕਿਉਂਕਿ ਕਈ ਉਦਯੋਗਪਤੀਆਂ ਦੇ ਅਮਰੀਕਾ ਤੋਂ ਮਿਲਣ ਵਾਲੇ ਆਰਡਰ ਰੁਕ ਗਏ ਹਨ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਸੱਤ
ਪੰਜਾਬ ਨੇ ਆਪਣੇ ਕਿਸਾਨ ਵਿੰਗ ਦਾ ਕੀਤਾ ਵਿਸਥਾਰ, 23 ਜ਼ਿਲ੍ਹਿਆਂ ਵਿੱਚ 117 ਕਿਸਾਨ ਕੋਆਰਡੀਨੇਟਰ ਨਿਯੁਕਤ
- by Gurpreet Singh
- August 31, 2025
- 0 Comments
ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਵਿਚਕਾਰ, ਆਮ ਆਦਮੀ ਪਾਰਟੀ ਨੇ ਕਿਸਾਨ ਹਲਕਾ ਕੋਆਰਡੀਨੇਟਰ ਨਿਯੁਕਤ ਕੀਤੇ ਹਨ। 23 ਜ਼ਿਲ੍ਹਿਆਂ ਵਿੱਚ 110 ਲੋਕਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸਦਾ ਉਦੇਸ਼ ਇੱਕ ਪਾਸੇ ਸੰਗਠਨ ਦਾ ਵਿਸਥਾਰ ਕਰਨਾ ਹੈ ਅਤੇ ਦੂਜੇ ਪਾਸੇ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਨੂੰ ਬਿਹਤਰ ਸਹਾਇਤਾ ਪ੍ਰਦਾਨ ਕਰਨਾ ਹੈ। ਆਮ ਆਦਮੀ ਪਾਰਟੀ ਪੰਜਾਬ
ਪੰਜਾਬ ਵਿਚ ਰੁਕੀ ਨਹੀਂ ਅਜੇ ਤਬਾਹੀ, 1018 ਪਿੰਡ ਪਾਣੀ ’ਚ ਡੁੱਬੇ
- by Gurpreet Singh
- August 31, 2025
- 0 Comments
ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਕੁੱਲ 1018 ਪਿੰਡ ਪ੍ਰਭਾਵਿਤ ਹੋਏ ਹਨ। ਲੋਕਾਂ ਦੇ ਘਰ ਅਤੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਘਰਾਂ ਤੋਂ ਲੈ ਕੇ ਫ਼ਸਲਾਂ ਤੱਕ ਹਰ ਚੀਜ਼ ਨੂੰ ਭਾਰੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ. ਮਾਨਸਾ, ਸੰਗਰੂਰ , ਲੁਧਿਆਣਾ, ਮੋਗਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ,
ਪੰਜਾਬ ‘ਚ ਇਤਿਹਾਸ ਦੇ ਸਭ ਤੋਂ ਵੱਡੇ ਹੜ੍ਹ: 1988 ਨਾਲੋਂ ਵੀ ਵੱਧ ਪਾਣੀ, ਅਰਦਾਸ ਕਰਦਿਆਂ ਰੋ ਪਏ ਗਿਆਨੀ ਰਘਬੀਰ ਸਿੰਘ
- by Preet Kaur
- August 30, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 30 ਅਗਸਤ 2025): ਪੰਜਾਬ ਵਿੱਚ ਹੜ੍ਹ ਦਾ ਕਹਿਰ ਵਧਦਾ ਜਾ ਰਿਹਾ ਹੈ। ਹੁਣ ਤੱਕ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਹुਸ਼ਿਆਰਪੁਰ, ਫਿਰੋਜ਼ਪੁਰ ਤੇ ਫ਼ਾਜ਼ਿਲਕਾ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਹਨ। ਇਸ ਤੋਂ ਇਲਾਵਾ, ਪਟਿਆਲਾ ਤੇ ਮਾਨਸਾ ਵਿਚ ਵੀ ਪਾਣੀ ਦਾ ਪ੍ਰਭਾਵ ਦਿਖਣ ਲੱਗ ਪਿਆ ਹੈ। ਘੱਗਰ ਦਰਿਆ ਦੇ ਓਵਰਫਲੋ ਹੋਣ ਨਾਲ ਕਈ ਪਿੰਡਾਂ
ਹੜ੍ਹ ਪੀੜਤਾਂ ਲਈ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਪੀਲ, ਕੋਈ ਪੰਜਾਬੀ ਬਿਨਾਂ ਛੱਤ ਤੇ ਪਰਸ਼ਾਦੇ ਤੋਂ ਨਾ ਰਹੇ
- by Preet Kaur
- August 30, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 30 ਅਗਸਤ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਗੜਗੱਜ ਵੱਲੋਂ ਪੰਜਾਬ ਅੰਦਰ ਮੌਜੂਦਾ ਹੜ੍ਹ ਦੀ ਸਥਿਤੀ ਵਿੱਚ ਸਮੂਹ ਪੰਜਾਬੀਆਂ ਖ਼ਾਸਕਰ ਸਿੱਖ ਜਥੇਬੰਦੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ ਕਿ ਇਸ ਆਫ਼ਤ ਦੇ ਸਮੇਂ ਵਿੱਚ ਪੰਜਾਬ ਦੇ ਕਿਸੇ ਵੀ ਪਿੰਡ ਵਿੱਚ ਕੋਈ ਮੁਸੀਬਤ ਵਿੱਚ ਫਸਿਆ ਪੰਜਾਬੀ ਬਿਨਾਂ ਛੱਤ ਅਤੇ
