ਰਿਜ਼ਰਵ ਬੈਂਕ ਨੇ ਨਹੀਂ ਬਦਲੀ ਰੇਪੋ ਦਰ, ਰੇਪੋ ਰੇਟ 6.5 ਫ਼ੀਸਦੀ ਦੀ ਦਰ ‘ਤੇ ਰੱਖਿਆ ਬਰਕਰਾਰ
ਦਿੱਲੀ : ਰਿਜ਼ਰਵ ਬੈਂਕ ਆਫ਼ ਇੰਡੀਆ (RBI) ਦੀ ਮੁਦਰਾ ਨੀਤੀ ਸੰਮਤੀ ਨੇ ਤਿਉਹਾਰਾਂ ਤੋਂ ਪਹਿਲਾਂ ਇਕ ਵਾਰ ਫਿਰ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਲਗਾਤਾਰ ਚੌਥੀ ਵਾਰ ਰੇਪੋ ਰੇਟ ਨੂੰ 6.5 ਫ਼ੀਸਦੀ ‘ਤੇ ਬਰਕਰਾਰ ਰੱਖਿਆ ਗਿਆ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ। ਕੇਂਦਰੀ ਬੈਂਕ ਨੇ ਮਹਿੰਗਾਈ ਨੂੰ ਸਭ ਤੋਂ ਵੱਡੀ
