ਪੰਜਾਬ,ਦਿੱਲੀ,ਉਤਰਾਖੰਡ,ਉੱਤਰ ਪ੍ਰਦੇਸ਼ ‘ਚ ਭੂਚਾਲ ਦੇ ਤੇਜ਼ ਝਟਕੇ ! ਨੇਪਾਲ ਸੀ ਭੂਚਾਲ ਦਾ ਕੇਂਦਰ, ਉੱਥੇ 2 ਵਾਰ ਆਇਆ ਭੂਚਾਲ
ਹਰਿਆਣਾ ਵਿੱਚ ਇੱਕ ਦਿਨ ਵਿੱਚ ਦੂਜੀ ਵਾਰ ਆਇਆ ਭੂਚਾਲ
ਹਰਿਆਣਾ ਵਿੱਚ ਇੱਕ ਦਿਨ ਵਿੱਚ ਦੂਜੀ ਵਾਰ ਆਇਆ ਭੂਚਾਲ
ਰੋਪੜ : ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ‘ਚ ਝੋਨੇ ਦੀ ਫਸਲ ਦੀ ਖ਼ਰੀਦ ਦਾ ਜਾਇਜ਼ਾ ਲੈਣ ਪਹੁੰਚੇ ਹਨ। ਮੁੱਖ ਮੰਤਰੀ ਮਾਨ ਨੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣੀਆਂ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਖ਼ਰੀਦ ਵਿੱਚ ਕਿਸੇ ਕਿਸਮ ਦੀ
ਚੀਨੀ ਲਿੰਕ ਸਾਹਮਣੇ ਆਉਣ ਤੋਂ ਬਾਅਦ ਹੋਈ ਕਾਰਵਾਈ
ਸਰਕਾਰ ਨੇ 1 ਅਪ੍ਰੈਲ 2022 ਤੋਂ 31 ਅਗਸਤ 2023 ਤੱਕ 47,107 ਕਰੋੜ ਦਾ ਕਰਜ਼ਾ ਲਿਆ ਹੈ
ਅੰਮ੍ਰਿਤਸਰ : ਲਖੀਮਪੁਰ ਖੀਰੀ ਮਾਮਲੇ ‘ਚ ਕਿਸਾਨਾਂ ਨੇ ਮੁੜ ਤੋਂ ਮੋਰਚਾ ਖੋਲ ਦਿੱਤਾ ਹੈ। ਲਖੀਪਪੁਰ ਖੀਰੀ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਾਰਨ ਕਿਸਾਨ ਅੱਜ ਪੰਜਾਬ ਸਮੇਤ ਦੇਸ਼ ਭਰ ਵਿੱਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਅੱਜ ਦੇ ਦਿਨ ਨੂੰ ਕਾਲਾ ਦਿਵਸ ਵਜੋਂ ਮਨਾ ਰਹੀਆਂ ਹਨ ਅਤੇ ਸਰਕਾਰ ਦੀ ਅਰਥੀ ਫੂਕ ਰਹੀਆਂ ਹਨ। ਕਿਸਾਨ ਸੰਘਰਸ਼
ਦਿੱਲੀ ਪੁਲਿਸ ਨੇ ਅੱਜ ਮੰਗਲਵਾਰ ਨੂੰ ਨਿਊਜ਼ਕਲਿਕ ਵੈੱਬਸਾਈਟ ‘ਤੇ ਛਾਪਾ ਮਾਰਿਆ। ਦਿੱਲੀ ਪੁਲਿਸ ਦੇ ਸੂਤਰਾਂ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਪੁਲਿਸ ਨੇ ਵੈੱਬਸਾਈਟ ਨਾਲ ਕਥਿਤ ਤੌਰ ‘ਤੇ ਜੁੜੇ 30 ਤੋਂ ਜ਼ਿਆਦਾ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਪੁਲਿਸ ਨੇ ਕਿਹਾ ਕਿ ਨਿਊਜ਼ ਕਲਿੱਕ ਨਾਲ ਸਬੰਧਿਤ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸਮਾਚਾਰ ਏਜੰਸੀ
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਖਿਲਾਫ ਸਖਤ ਸਟੈਂਡ ਲਿਆ ਹੈ
ਥਾਪਿਆ ਲਹਿਣਾ ਜੀਵਦੇ ਗੁਰਿਆਈ ਸਿਰਿ ਛਤ੍ਰ ਫਿਰਾਇਆ। ਜੋਤੀ ਜੋਤਿ ਮਿਲਾਇਕੈ ਸਤਿਗੁਰ ਨਾਨਕ ਰੂਪ ਵਟਾਇਆ। ਅੱਜ ਭਾਈ ਲਹਿਣਾ ਜੀ ਤੋਂ ਗੁਰੂ ਬਣਨ ਵਾਲੇ, ਬਾਣੀ ਦੇ ਰਚਣਹਾਰ, ਗੁਰਮੁਖੀ ਲਿਪੀ ਨੂੰ ਪ੍ਰਚਾਰਨ ਵਾਲੇ, ਲੰਗਰ ਦੀ ਪ੍ਰਥਾ ਸ਼ੁਰੂ ਕਰਨ ਵਾਲੇ, ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀ ਦੂਸਰੀ ਜੋਤ ਸ਼੍ਰੀ ਗੁਰੂ ਅੰਗਦ ਜੀ ਦੇ ਗੁਰਤਾ ਗੱਦੀ ਦਿਹਾੜੇ ਦੀਆਂ ਲੱਖ ਲੱਖ
ਹਿਮਾਚਲ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਤਬਾਹੀ ਮਚਾਉਣ ਵਾਲੇ ਪਾਵਰ ਪ੍ਰੋਜੈਕਟਾਂ ਦੇ ਡੈਮ ਪ੍ਰਬੰਧਨ ‘ਤੇ ਸੁੱਖੂ ਸਰਕਾਰ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਇਨ੍ਹਾਂ ‘ਤੇ ਕਾਰਵਾਈ ਕਰਨ ਲਈ ਮਾਹਿਰਾਂ ਦੀ ਹਾਈ ਪਾਵਰ ਕਮੇਟੀ ਬਣਾਈ ਹੈ। ਇਹ ਕਮੇਟੀ ਸੂਬੇ ਵਿੱਚ ਚੱਲ ਰਹੇ ਸਾਰੇ 23 ਡੈਮਾਂ ਦਾ ਨਿਰੀਖਣ ਕਰੇਗੀ। ਕਮੇਟੀ ਸਰਕਾਰ ਨੂੰ ਉਨ੍ਹਾਂ
ਦਿੱਲੀ : ਵਿਸ਼ਵ ਸਿਹਤ ਸੰਗਠਨ (WHO) ਨੇ ਸੋਮਵਾਰ ਨੂੰ ਦੂਜੀ ਮਲੇਰੀਆ ਵੈਕਸੀਨ R21/Matrix-M ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫ਼ੈਸਲਾ ਦੇਸ਼ਾਂ ਨੂੰ ਮਲੇਰੀਆ ਦੇ ਪਹਿਲੇ ਟੀਕੇ ਨਾਲੋਂ ਸਸਤਾ ਅਤੇ ਵਧੇਰੇ ਪ੍ਰਭਾਵਸ਼ਾਲੀ ਵਿਕਲਪ ਪ੍ਰਦਾਨ ਕਰ ਸਕਦਾ ਹੈ। ਡਬਲਯੂਐਚਓ ਦੇ ਡਾਇਰੈਕਟਰ-ਜਨਰਲ ਟੇਡਰੋਸ ਅਡਾਨੋਮ ਘੇਬਰੇਅਸਸ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਦੋ ਮਾਹਰ ਸਮੂਹਾਂ ਦੀ ਸਲਾਹ