ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ 2 ਗ੍ਰਿਫਤਾਰ ! ਦਿੱਲੀ ਪੁਲਿਸ ਨੇ ਬਠਿੰਡਾ ਤੋਂ ਕੀਤਾ ਗ੍ਰਿਫਤਾਰ ! ਨਾਅਰੇ ਲਿਖਣ ਦੇ ਲਈ 4 ਲੱਖ ਦਿੱਤੇ ਸਨ
ਬਿਉਰੋ ਰਿਪੋਰਟ : ਦਿੱਲੀ ਮੈਟਰੋ ਸਟੇਸ਼ਨ ‘ਤੇ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ 2 ਲੋਕਾਂ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਬਠਿੰਡਾ ਦੇ ਕੋਠਾਗੁਰੂ ਪਿੰਡ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਫਰੀਦਕੋਟ ਦੇ ਡੋਡ ਪਿੰਡ ਦੇ ਰਹਿਣ ਵਾਲੇ ਪ੍ਰੀਤਪਾਲ ਸਿੰਘ ਅਤੇ ਰਾਜਵਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ । ਉਨ੍ਹਾਂ ਨੇ ਸਿੱਖ ਫਾਰ ਜਸਟਿਸ
