ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਵੱਧ ਪੈਨਸ਼ਨ ਵਿਕਲਪ ਚੁਣਨ ਦੀ ਸਮਾਂ ਸੀਮਾ ਵਧਾਈ ਗਈ
ਦਿੱਲੀ : ਇੰਪਲਾਈਜ਼ ਪ੍ਰਾਵੀਡੈਂਟ ਫ਼ੰਡ ਆਰਗੇਨਾਈਜ਼ੇਸ਼ਨ (ਈਐਫਪੀਓ) ਨੇ ਉੱਚ ਪੈਨਸ਼ਨ ਵਿਕਲਪ ਦੀ ਚੋਣ ਕਰਨ ਵਾਲੇ ਕਰਮਚਾਰੀਆਂ ਦੀ ਤਨਖ਼ਾਹ ਅਤੇ ਭੱਤਿਆਂ ਦੇ ਵੇਰਵੇ ਜਮ੍ਹਾਂ ਕਰਾਉਣ ਲਈ ਰੁਜ਼ਗਾਰਦਾਤਾਵਾਂ ਲਈ ਆਖ਼ਰੀ ਮਿਤੀ 3 ਮਹੀਨਿਆਂ ਲਈ ਵਧਾ ਦਿੱਤੀ ਹੈ। ਉੱਚ ਪੈਨਸ਼ਨ ਦੀ ਚੋਣ ਕਰਨ ਲਈ ਸਾਂਝੇ ਫਾਰਮ ਨੂੰ ਪ੍ਰਮਾਣਿਤ ਕਰਨ ਦੀ ਅੰਤਿਮ ਮਿਤੀ 30 ਸਤੰਬਰ ਨੂੰ ਖ਼ਤਮ ਹੋ ਰਹੀ
