ਹਨੀਟ੍ਰੈਪ : ਕੇਸ ਵਿੱਚ ਫਸਾ ਕੇ ਕਰਦੇ ਸਨ ਪੈਸੇ ਇਕੱਠੇ, ਔਰਤ ਤੇ ਉਸ ਦੇ ਸਾਥੀ 2 ਵਕੀਲ ਗ੍ਰਿਫਤਾਰ…
ਹਰਿਆਣਾ ਦੀ ਸੋਨੀਪਤ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਕੋਲ ਬਲਾਤਕਾਰ ਦਾ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਸਮਝੌਤੇ ਦੇ ਨਾਮ ‘ਤੇ ਪੈਸੇ ਵਸੂਲਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਔਰਤਾਂ ਦੇ ਨਾਲ-ਨਾਲ ਸੋਨੀਪਤ ਦੀ ਅਦਾਲਤ ਵਿੱਚ ਪ੍ਰੈਕਟਿਸ ਕਰਨ ਵਾਲੇ ਵਕੀਲ ਵੀ ਇਸ ਗਿਰੋਹ ਵਿੱਚ ਸ਼ਾਮਲ ਹਨ। ਪੁਲਿਸ ਨੇ ਦੋ ਔਰਤਾਂ ਸਮੇਤ
