Punjab

ਧਮਾਕਿਆਂ ਦੀ ਤੇਜ਼ ਆਵਾਜ਼ ਨਾਲ ਲੋਕਾਂ ’ਚ ਡਰ ਦਾ ਮਾਹੌਲ

ਪਾਕਿਸਤਾਨ ਵੱਲੋਂ ਭਾਰਤ ਦੇ 4 ਸੂਬਿਆਂ ਵਿੱਚ ਹਮਲੇ ਕੀਤੇ ਗਏ ਹਨ।  ਦੇਰ ਰਾਤ ਕਰੀਬ 2.37 ਤੋਂ 2.40 ਦਰਮਿਆਨ ਤਿੰਨ ਧਮਾਕੇ ਹੋਏ, ਜਿਸ ਦੌਰਾਨ ਪਿੰਡ ਖਲਿਆਣ ਦੇ ਖ਼ੇਤਾਂ ਵਿਚ ਅੱਗ ਲੱਗ ਗਈ। ਮੌਕੇ ’ਤੇ ਪੁੱਜੀ ਫਾਇਰ ਬਿ੍ਰਗੇਡ ਦੀ ਟੀਮ ਨੇ ਪੁਲਿਸ ਨਾਲ ਮਿਲ ਕੇ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਜਾਨੀ ਨੁਕਸਾ ਤੋਂ ਬਚਾਅ ਰਿਹਾ।

Read More
Punjab

ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੇ ‘ਚ ਡਰੋਨ ਹਮਲਾ

ਪਾਕਿਸਤਾਨ ਨੇ ਅੱਜ ਸਵੇਰੇ (10 ਮਈ) ਲਗਾਤਾਰ ਚੌਥੇ ਦਿਨ ਪੰਜਾਬ ‘ਤੇ ਹਮਲਾ ਕੀਤਾ। ਫਿਰੋਜ਼ਪੁਰ ਵਿੱਚ ਫਿਰ ਤੋਂ ਸਾਇਰਨ ਵੱਜ ਰਹੇ ਹਨ। ਡੀਸੀ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਚਾਹੀਦਾ ਹੈ। ਪ੍ਰਸ਼ਾਸਨ ਤੋਂ ਹਰੀ ਝੰਡੀ ਦੀ ਉਡੀਕ ਕਰੋ। ਅੰਮ੍ਰਿਤਸਰ ਵਿੱਚ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਰਾਤ 9 ਵਜੇ ਦੇ ਕਰੀਬ,

Read More
Punjab

ਪੰਜਾਬ ਦੇ ਕਈ ਇਲਾਕਿਆਂ ਵਿਚ ਹੋਏ ਧਮਾਕੇ

ਪਾਕਿਸਤਾਨ ਨੇ ਅੱਜ ਸਵੇਰੇ (10 ਮਈ) ਲਗਾਤਾਰ ਚੌਥੇ ਦਿਨ ਪੰਜਾਬ ‘ਤੇ ਹਮਲਾ ਕੀਤਾ। ਸਵੇਰੇ 5 ਵਜੇ ਪਠਾਨਕੋਟ ਏਅਰਬੇਸ, ਅੰਮ੍ਰਿਤਸਰ ਅਤੇ ਜਲੰਧਰ ਵਿਖੇ ਜ਼ੋਰਦਾਰ ਧਮਾਕੇ ਸੁਣੇ ਗਏ। ਅੰਮ੍ਰਿਤਸਰ ਵਿੱਚ ਇੱਕ ਡਰੋਨ ਦੇਖਿਆ ਗਿਆ, ਜਿਸਨੂੰ ਫੌਜ ਨੇ ਨਸ਼ਟ ਕਰ ਦਿੱਤਾ। ਇਸ ਤੋਂ ਪਹਿਲਾਂ, ਸ਼ੁੱਕਰਵਾਰ ਰਾਤ 8:30 ਵਜੇ ਤੋਂ ਬਾਅਦ, ਪਾਕਿਸਤਾਨ ਨੇ ਪੰਜਾਬ ‘ਤੇ ਡਰੋਨ ਹਮਲੇ ਕੀਤੇ। ਡਰੋਨ

Read More
Punjab

DC ਚੰਡੀਗੜ੍ਹ ਦਾ ਐਲਾਨ, ਸ਼ਾਮ 7 ਵਜੇ ਤੋਂ ਬਾਅਦ ਸਾਰੇ ਬਜ਼ਾਰ ਮੁਕੰਮਲ ਬੰਦ

ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਾਮ 7 ਵਜੇ ਤੋਂ ਬਾਅਦ ਬਜ਼ਾਰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਅੱਜ ਸ਼ਾਮ 7 ਵਜੇ ਤੋਂ ਬਾਅਦ ਚੰਡੀਗੜ੍ਹ ‘ਚ ਕੋਈ ਵੀ ਦੁਕਾਨ, ਬਾਰ, ਰੈਸਟੋਰੈਂਟ ਅਤੇ ਮਾਲ ਨਹੀਂ ਖੁੱਲ੍ਹਣਗੇ। ਇਹ ਸਭ ਭਲਕੇ ਨਿਯਮਿਤ ਸਮੇਂ ‘ਤੇ ਖੁੱਲ੍ਹਣਗੇ ਅਤੇ

Read More
Punjab

ਜੰਗ ਦੇ ਹਾਲਾਤ ਵਿਚਾਲੇ ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਸੂਬੇ ਵਿੱਚ ਕਿਸੇ ਵੀ ਜ਼ਰੂਰੀ ਵਸਤੂ ਦੀ ਕਮੀ ਨਹੀਂ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੇ ਸਾਰੇ ਪ੍ਰਬੰਧ ਕਰ ਲਏ ਹਨ ਤਾਂ ਜੋ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਦੀਆਂ ਚੀਜ਼ਾਂ ਹਰ ਵਿਅਕਤੀ ਤੱਕ ਸਹੀ ਸਮੇਂ ਅਤੇ ਸਹੀ

Read More
Punjab

ਪੰਜਾਬ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, IAS ਤੇ PCS ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਤੇ ਜੰਗ ਵਰਗੇ ਹਾਲਾਤ ਬਣੇ ਹੋਏ ਹਨ। ਤਣਾਅ ਵਿਚਾਲੇ ਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਸਾਰੇ IAS ਤੇ PCS ਅਧਿਕਾਰੀਆਂ ਦੀਆਂ ਛੁੱਟੀਆਂ ਅਗਲੇ ਆਦੇਸ਼ਾਂ ਤੱਕ ਰੱਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੂੰ ਆਪਣਾ ਤਾਇਨਾਤੀ ਸਟੇਸ਼ਨ ਵੀ ਨਾ ਛੱਡ ਕੇ ਜਾਣ ਦੀ ਹਿਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁੱਖ

Read More
India

ਅੰਬਾਲਾ ’ਚ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਰਹੇਗਾ ਬਲੈਕਆਊਟ

ਪਾਕਿਸਤਾਨ ਅਤੇ ਭਾਰਤ ਵਿਚਾਲੇ ਵਧਦੇ ਟਕਰਾਅ ਦੇ ਮੱਦੇਨਜ਼ਰ, ਹਰਿਆਣਾ ਦੇ ਅੰਬਾਲਾ ਵਿੱਚ ਅੱਜ ਰਾਤ ਭਰ ਬਲੈਕਆਊਟ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਅੰਬਾਲਾ ਦੇ ਏਅਰਬੇਸ ‘ਤੇ ਹਮਲੇ ਦੀ ਸੰਭਾਵਨਾ ਦੇ ਕਾਰਨ ਬਲੈਕਆਊਟ ਦਾ ਆਦੇਸ਼ ਦਿੱਤਾ ਗਿਆ ਹੈ। ਅੰਬਾਲਾ ਡੀਸੀ ਨੇ ਬਲੈਕਆਊਟ ਦੇ ਹੁਕਮ ਜਾਰੀ ਕੀਤੇ, ਜਿਸ ਅਨੁਸਾਰ ਅੱਜ ਰਾਤ 8 ਵਜੇ ਤੋਂ ਸਵੇਰੇ 6 ਵਜੇ

Read More
India Sports

ਹੁਣ ਨਹੀਂ ਹੋਣਗੇ IPL ਦੇ ਮੈਚ, BBCI ਨੇ ਮੁਲਤਵੀ ਕੀਤਾ IPL

ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼ੁੱਕਰਵਾਰ ਨੂੰ IPL 2025 ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ। ਬੀਸੀਸੀਆਈ ਨੇ ਇਸ ਮਾਮਲੇ ‘ਤੇ ਕੇਂਦਰ ਸਰਕਾਰ ਨਾਲ ਵੀ ਚਰਚਾ ਕੀਤੀ ਅਤੇ ਫਿਰ ਇਹ ਮਹੱਤਵਪੂਰਨ ਫੈਸਲਾ ਲਿਆ। ਆਈਪੀਐਲ ਦੇ ਮੁਲਤਵੀ ਹੋਣ ਦੀ ਪੁਸ਼ਟੀ ਕਰਦੇ ਹੋਏ, ਬੀਸੀਸੀਆਈ ਅਧਿਕਾਰੀ ਨੇ ਕਿਹਾ, “ਇਹ ਚੰਗਾ ਨਹੀਂ

Read More
India

ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ, ਇੰਡੀਅਨ ਆਇਲ ਦਾ ਵੱਡਾ ਬਿਆਨ

ਭਾਰਤ-ਪਾਕਿਸਤਾਨ ਤਣਾਅ ਦੌਰਾਨ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਕੱਲ੍ਹ ਸ਼ਾਮ ਤੋਂ, ਯਾਨੀ 8 ਮਈ ਤੋਂ, ਦੋਵਾਂ ਗੁਆਂਢੀ ਦੇਸ਼ਾਂ ਵਿਚਕਾਰ ਵੱਖ-ਵੱਖ ਥਾਵਾਂ ‘ਤੇ ਕਈ ਤਣਾਅਪੂਰਨ ਘਟਨਾਵਾਂ ਵਾਪਰੀਆਂ ਹਨ। ਇਸ ਤੋਂ ਬਾਅਦ, ਲੋਕ ਆਪਣੇ ਘਰਾਂ ਵਿੱਚ ਜ਼ਰੂਰੀ ਚੀਜ਼ਾਂ ਦਾ ਭੰਡਾਰ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ। ਐਮਰਜੈਂਸੀ ਦੇ ਸਮੇਂ ਲਈ ਜ਼ਰੂਰੀ ਚੀਜ਼ਾਂ ਜਿਵੇਂ ਕਿ ਐਲਪੀਜੀ,

Read More
India Punjab

ਫੌਜ ਦੀ ਮਦਦ ਲਈ ਪੰਜਾਬ ਪੁਲਿਸ ਨੇ ਘਟਕ ਟੀਮਾਂ ਕੀਤੀਆਂ ਤਾਇਨਾਤ

ਪੰਜਾਬ ਵਿਚ 553 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ’ਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਨਿਗਰਾਨੀ ਵਧਾਉਣ ਅਤੇ ਮਜ਼ਬੂਤ ​​ਦੂਜੀ ਰੱਖਿਆ ਲਾਈਨ ਨੂੰ ਬਣਾਈ ਰੱਖਣ ਲਈ 14 ਵਾਧੂ ਕੰਪਨੀਆਂ ਦੇ ਨਾਲ ਵਿਸ਼ੇਸ਼ ਘਟਕ ਟੀਮਾਂ ਤਾਇਨਾਤ ਕੀਤੀਆਂ ਹਨ। ਪੰਜਾਬੀ tribune ਦੀ ਰਿਪੋਰਟ ਦੇ ਮੁਤਾਬਕ ਇਹ ਪਹਿਲ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ, ਤਰਨਤਾਰਨ, ਫਿਰੋਜ਼ਪੁਰ ਅਤੇ

Read More