ਅੰਮ੍ਰਿਤਸਰ ‘ਚ ਹੈਵਾਨੀਅਤ ! ਘਰ ਵੜ ਕੇ ਸਰੇਆਮ ਨਾਬਾਲਿਗ ਨੂੰ ਗੋਲੀਆਂ ਮਾਰੀਆਂ ! ਵਿਆਹ ਦਾ ਪਾ ਰਿਹਾ ਸੀ ਦਬਾਅ !
6 ਮਹੀਨੇ ਤੋਂ ਕਰ ਰਿਹਾ ਸੀ ਪਰੇਸ਼ਾਨ
6 ਮਹੀਨੇ ਤੋਂ ਕਰ ਰਿਹਾ ਸੀ ਪਰੇਸ਼ਾਨ
ਚੰਡੀਗੜ੍ਹ : ਡੀਸੀ ਮੁਲਾਜ਼ਮ ਯੂਨੀਅਨ ਵੱਲੋਂ 11 ਤੋਂ 13 ਸਤੰਬਰ ਨੂੰ ਪੰਜਾਬ ਭਰ ਵਿੱਚ ਕਲਮ ਛੋੜ ਹੜਤਾਲ ਦੇ ਕੀਤੇ ਗਏ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਲੈ ਕੇ ਇੱਕ ਧਮਕੀ ਭਰਿਆ ਟਵੀਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ
ਹਿਮਾਚਲ ਪ੍ਰਦੇਸ਼ ਤੋਂ ਦੂਜੇ ਰਾਜਾਂ ਵਿੱਚ ਲੱਕੜ ਅਤੇ ਬਾਲਣ ਦੀ ਲੱਕੜ ਦੀ ਚੋਰੀ ਨੂੰ ਰੋਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਅੰਬ ਅਤੇ ਪੰਜ ਹੋਰ ਕਿਸਮਾਂ ਦੇ ਦਰੱਖਤਾਂ ਦੀ ਕਟਾਈ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਜੰਗਲ ਮਾਫੀਆ ਨੂੰ ਨੱਥ ਪਾਉਣ ਲਈ ਇਹ ਕਦਮ ਚੁੱਕਿਆ ਹੈ। ਮੁੱਖ ਮੰਤਰੀ ਠਾਕੁਰ
ਹਿਮਾਚਲ ਪ੍ਰਦੇਸ਼ ਵਿਚ ਤੇਜ਼ ਮੀਂਹ ਨਾਲ ਪੰਜਾਬ ਦੇ 19 ਜ਼ਿਲ੍ਹੇ ਹੜ੍ਹ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਏ। ਪੰਜਾਬ ਸਰਕਾਰ ਦੀ ਰਿਪੋਰਟ ਮੁਤਾਬਕ 1500 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਪਰ ਸੂਬਾ ਸਰਕਾਰ ਫਸਲੀ ਨੁਕਸਾਨ ਦੀ ਭਰਪਾਈ ਲਈ ਸਿਰਫ 186 ਕਰੋੜ 12 ਲੱਖ 63020 ਰੁਪਏ ਦੀ ਰਕਮ ਹੀ ਜਾਰੀ ਕਰ ਸਕੀ ਹੈ। ਕੇਂਦਰ ਸਰਕਾਰ ਨੇ ਪੰਜਾਬ
ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਵਰਦੀਧਾਰੀ ਪੁਲਿਸ ਮੁਲਾਜ਼ਮ ਵੱਲੋਂ ਈਸਾਈ ਧਰਮ ਅਪਣਾਉਣ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਨਾਲ ਸਬੰਧਿਤ ਸੰਸਥਾਵਾਂ ਵਿੱਚ ਭਾਰੀ ਰੋਸ ਹੈ। ਸਿੱਖ ਜਥੇਬੰਦੀਆਂ ਨੇ ਇਸ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਸਬੰਧੀ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਇਸ
ਲੁਧਿਆਣਾ ‘ਚ ਆਪਣੇ ਭਰਾ ਦੇ ਘਰ ਰੱਖੜੀ ਮਨਾਉਣ ਜਾ ਰਹੀ ਔਰਤ ਨੂੰ ਟਰੱਕ ਡਰਾਈਵਰ ਨੇ ਕੁਚਲ ਦਿੱਤਾ। ਟਰੱਕ ਦਾ ਟਾਇਰ ਔਰਤ ਦੀ ਲੱਤ ਦੇ ਉੱਪਰੋਂ ਲੰਘ ਗਿਆ। ਕਰੀਬ 30 ਮਿੰਟ ਤੱਕ ਖ਼ੂਨ ਨਾਲ ਲੱਥਪੱਥ ਔਰਤ ਲਿੰਕ ਰੋਡ ‘ਤੇ ਰੋਂਦੀ ਰਹੀ। ਆਖ਼ਰਕਾਰ ਇੱਕ ਰਾਹਗੀਰ ਮੁਲਜ਼ਮ ਟਰੱਕ ਡਰਾਈਵਰ ਦੀ ਮਦਦ ਨਾਲ ਉਸ ਨੂੰ ਈ-ਰਿਕਸ਼ਾ ਵਿੱਚ ਸਿਵਲ ਹਸਪਤਾਲ
ਬਿਹਾਰ ਦੇ ਰੋਹਤਾਸ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜ਼ਿਲ੍ਹੇ ਵਿੱਚ ਬੁੱਧਵਾਰ (30 ਅਗਸਤ) ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਬੋਧਗਯਾ ਤੋਂ ਆਪਣੇ ਪਿੰਡ ਵੱਲ ਪਰਤ ਰਹੇ ਸਨ। ਨੈਸ਼ਨਲ ਹਾਈਵੇ ‘ਤੇ ਸਕਾਰਪੀਓ ਕਾਰ ਨੇ ਹਾਈਵੇਅ ‘ਤੇ ਪਹਿਲਾਂ
ਚੰਡੀਗੜ੍ਹ : ਮੋਹਾਲੀ ਪੁਲਿਸ ਤੇ ਇਕ ਗੈਂਗਸਟਰ ਵਿਚ ਐਨਕਾਊਂਟਰ ਹੋ ਗਿਆ।ਇਸ ਵਿਚ ਗੈਂਗਸਟਰ ਅਨਿਲ ਬਿਸ਼ਨੋਈ ਦੇ ਪੈਰ ਵਿਚ ਗੋਲੀ ਲੱਗੀ। ਉਸ ਨੂੰ ਮੋਹਾਲੀ ਦੇ ਫੇਜ਼-6 ਦੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਅਨਿਲ ਬਿਸ਼ਨੋਈ ਪੰਜਾਬ ਦੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੈਂਗ ਨਾਲ ਜੁੜਿਆ ਹੈ। ਮੋਹਾਲੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਅਨਿਲ ਬਿਸ਼ਨੋਈ
ਪਿਛਲੇ ਸਾਲ 3 ਲੱਖ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲਿਆ ਸੀ ਜਿਸ ਵਿੱਚੋ 10 ਹਜ਼ਾਰ ਖਿਡਾਰੀ ਜੇਤੂ ਰਹੇ
ਤਿੰਨੋ ਪੱਤਰ ਕੁਆਰੇ ਸਨ