ਹਾਈਕੋਰਟ ‘ਚ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਸੁਣਵਾਈ ਅੱਜ
ਚੰਡੀਗੜ੍ਹ-ਪੰਜਾਬ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਅਸਿਸਟੈਂਟ ਪ੍ਰੋਫੈਸਰ ਐਸੋਸੀਏਸ਼ਨ ਨੇ ਵੀ ਉਮੀਦ ਜਤਾਈ ਹੈ ਕਿ ਉਹ ਇੰਤਜ਼ਾਰ ਕਰਨ ਤੋਂ ਇਲਾਵਾ ਕੁਝ ਨਹੀਂ ਕਰ ਸਕਦੇ। ਦੇਖਦੇ ਹਾਂ ਕਿ ਕੀ ਪੰਜਾਬ
