NIA ਦਾ ਵੱਡਾ ਐਕਸ਼ਨ, ਗੈਂਗਸਟਰ ਲਖਬੀਰ ਸਿੰਘ ਲੰਡਾ ਦੀ 4 ਏਕੜ ਜ਼ਮੀਨ ਕੀਤੀ ਜ਼ਬਤ…
NIA ਨੇ ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਹਰੀਕੇ ਦੀ ਚਾਰ ਏਕੜ ਜ਼ਮੀਨ ਕੁਰਕ ਕਰ ਲਈ ਹੈ। NIA ਦੀ ਟੀਮ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਪਹੁੰਚੀ, ਜਿੱਥੇ NIA ਵੱਲੋਂ ਲੰਡਾ ਹਰੀਕੇ ਦੀ ਜਾਇਦਾਦ ਕੁਰਕ ਕਰ ਲਈ ਗਈ ਹੈ। ਐਸਪੀ ਤੇਜਿੰਦਰ ਸਿੰਘ ਨੇ ਦੱਸਿਆ ਕਿ ਕੌਮੀ ਜਾਂਚ ਏਜੰਸੀ (ਐਨਆਈਏ) ਦੀ
