ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਪੁਲਿਸ ਦੀ ਮੌਜੂਦਗੀ ਵਿੱਚ ਵਿਦਿਆਰਥੀਆਂ ਨੇ ਕਰ ਦਿੱਤਾ ਇਹ ਕਾਰਾ…
ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ‘ਚ ਬੁੱਧਵਾਰ ਨੂੰ ਕਾਫ਼ੀ ਹੰਗਾਮਾ ਹੋਇਆ। ‘ਆਪ’ ਦੀ ਛਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਅਤੇ ਅਕਾਲੀ ਦਲ ਦੀ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸਓਆਈ) ਦੇ ਵਰਕਰ ਆਪਸ ਵਿੱਚ ਭਿੜ ਗਏ। ਪੁਲਿਸ ਦੀ ਮੌਜੂਦਗੀ ਵਿੱਚ ਦੋ ਗੁੱਟਾਂ ਵਿੱਚ ਝੜਪ ਹੋ ਗਈ। ਦਰਅਸਲ ਮੋਗਾ ਦੇ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ
