Punjab

PSEB ਵੱਲੋਂ ‘ਅੰਤਰ ਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ’ ਦਾ ਐਲਾਨ !

13-17 ਸਾਲ ਦੇ ਬੱਚੇ ਨੂੰ ਟੈਸਟ ਲਈ ਭਾਰਤ ਵਿੱਚ 200 ਰੁਪਏ ਫੀਸ ਦੇਣੀ ਹੋਵੇਗੀ ਜਦਕਿ ਵਿਦੇਸ਼ ਵਿੱਚ ਬੈਠੇ ਬੱਚਿਆਂ ਤੋਂ 800 ਰੁਪਏ ਫੀਸ ਲਈ ਜਾਵੇਗੀ

Read More
Punjab

ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਪੰਜਾਬ ਸਰਕਾਰ ਨੇ ਰੱਖੀਆਂ ਇਹ ਸ਼ਰਤਾਂ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ। ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵੱਲੋਂ ਦੀਵਾਲੀ, ਗੁਰੂਪੁਰਵਾ, ਕ੍ਰਿਸਮਿਸ ਅਤੇ ਨਵੇਂ ਸਾਲ ‘ਤੇ ਬਹੁਤ ਘੱਟ ਸਮੇਂ ਲਈ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ

Read More
Punjab

ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਮਾਮਲੇ ‘ਚ ਬੇਟੀ ਨੂੰ ਨੌਕਰੀ ਦੇਣ ਦੇ ਵਾਅਦੇ ‘ਤੇ ਮਜੀਠੀਆ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ…

ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖ਼ਿਲਾਫ਼ ਖੁਦਕੁਸ਼ੀ ਨੋਟ ਲਿਖਣ ਉਪਰੰਤ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੀ ਮਹਿਲਾ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦਾ  ਲੰਘੇ ਕੱਲ੍ਹ ਉਸ ਦੇ ਪੇਕੇ ਪਿੰਡ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਰਕਾਰ ਵੱਲੋਂ ਭਰੋਸਾ ਦੇਣ ਮਗਰੋਂ ਪਰਿਵਾਰ ਸਸਕਾਰ ਲਈ ਰਾਜੀ ਹੋ ਗਿਆ ਸੀ। ਸਰਕਾਰ

Read More
Punjab

ਛੋਟੇ ਸਾਹਿਬਜ਼ਾਦਿਆਂ ਦੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਨੂੰ ਲੈ ਕੇ ਆਈ ਮਾੜੀ ਖ਼ਬਰ…

ਮਾਲੇਰਕੋਟਲਾ : ਛੋਟੇ ਸਾਹਿਬਜ਼ਾਦਿਆਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਨੇ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖਰੀ ਬੇਗਮ ਮੁਨਵਰ-ਨਿਸ਼ਾ ਜੀ ਇਸ ਫਾਨੀ ਦੁਨੀਆ ਨੂੰ ਹਮੇਸ਼ਾਂ ਲਈ ਅਲਵਿਦਾ ਆਖ ਗਏ । ਉਨ੍ਹਾਂ ਆਪਣੀ ਸੰਸਾਰਿਕ ਯਾਤਰਾ ਮਲੇਰਕੋਟਲਾ ਦੇ ਹਜ਼ਰਤ ਹਲੀਮਾ ਹਸਪਤਾਲ ‘ਚ ਆਖਰੀ ਸਾਹ ਲੈਂਦਿਆਂ ਪੂਰੀ ਕੀਤੀ । ਦਰਅਸਲ ਕਈ ਦਿਨਾਂ ਤੋਂ ਉਨ੍ਹਾਂ ਦੀ

Read More
India

ਕਰਜ਼ਾ ਵਸੂਲੀ ਦੇ ਨਾਂ ‘ਤੇ ਨਹੀਂ ਚੱਲੇਗੀ ਰਿਕਵਰੀ ਏਜੰਟ ਦੀ ‘ਦਾਦਾਗਿਰੀ! ਸ਼ਾਮ 7 ਵਜੇ ਤੋਂ ਬਾਅਦ ਨਹੀਂ ਕਰ ਸਕਣਗੇ ਕਾਲ

ਦਿੱਲੀ : ਜਦੋਂ ਕੋਈ ਆਮ ਆਦਮੀ ਕਰਜ਼ਾ ਲੈਂਦਾ ਹੈ ਤਾਂ ਉਸ ਵਿਅਕਤੀ ਲਈ ਤਣਾਅ ਬਣ ਜਾਂਦਾ ਹੈ, ਜਦੋਂ ਕਿ ਅਮੀਰਾਂ ਵੱਲੋਂ ਲਿਆ ਗਿਆ ਕਰਜ਼ਾ ਬੈਂਕਾਂ ਲਈ ਮੁਸੀਬਤ ਬਣ ਜਾਂਦਾ ਹੈ। ਜੇਕਰ ਆਮ ਆਦਮੀ ਕਰਜ਼ਾ ਮੋੜਨ ਤੋਂ ਅਸਮਰਥ ਹੈ ਤਾਂ ਉਸ ਨੂੰ ਵਿੱਤੀ ਸੰਸਥਾਵਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਹਨ। ਜੇਕਰ ਤੁਸੀਂ ਵੀ ਲੋਨ ਰਿਕਵਰੀ ਏਜੰਟਾਂ ਤੋਂ

Read More
India

ਇੱਕ ਪਤਨੀ ਦੇ ਹੂੰਦਿਆਂ ਦੂਜਾ ਵਿਆਹ ਕਰਵਾਉਣ ‘ਤੇ ਜਾ ਸਕਦੀ ਹੈ ਸਰਕਾਰੀ ਨੌਕਰੀ, ਜਾਣੋ ਮਾਮਲਾ

ਅਸਾਮ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਕਿਸੇ ਹੋਰ ਨਾਲ ਵਿਆਹ ਕਰਨ ‘ਤੇ ਰੋਕ ਲਗਾ ਦਿੱਤੀ ਹੈ ਜੇਕਰ ਉਨ੍ਹਾਂ ਦਾ ਜੀਵਨ ਸਾਥੀ ਜ਼ਿੰਦਾ ਹੈ ਅਤੇ ਦੂਜਾ ਵਿਆਹ ਕਰਨ ‘ਤੇ ਦੰਡਕਾਰੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਪ੍ਰਸੋਨਲ ਵਿਭਾਗ ਦੇ ਦਫ਼ਤਰੀ ਪੱਤਰ ਵਿੱਚ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਪਤੀ-ਪਤਨੀ ਜ਼ਿੰਦਾ ਹਨ ਤਾਂ ਕਿਸੇ ਹੋਰ ਨਾਲ

Read More