Punjab

‘ਆਪ’ ਵਿਧਾਇਕ ਦਾ ਵਿਵਾਦਿਤ ਬਿਆਨ, ਕਿਹਾ “10ਵੀਂ ਪਾਸ ਮੈਨੂੰ ਕੋਈ ਸਵਾਲ ਨਾ ਪੁੱਛੇ, ਮੈਨੂੰ ਪਸੰਦ ਨਹੀ”

ਚਮਕੌਰ ਸਾਹਿਬ ਹਲਕੇ ਨਾਲ ਸਬੰਧਤ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਚਰਨਜੀਤ ਸਿੰਘ ਚੰਨੀ ਇੱਕ ਵਿਵਾਦਤ ਬਿਆਨ ਕਾਰਨ ਵੱਡੇ ਵਿਵਾਦ ਵਿੱਚ ਘਿਰ ਗਏ ਹਨ। ਉਨ੍ਹਾਂ ਨੇ ਕਿਹਾ ਕਿ “ਇਹ 10ਵੀਂ ਪਾਸ ਨਾਲ ਗੱਲ ਨਹੀਂ ਕਰਨਗੇ, 10ਵੀਂ ਪਾਸ ਮੈਨੂੰ ਕੋਈ ਸਵਾਲ ਨਾ ਪੁੱਛੇ, ਮੈਨੂੰ ਪਸੰਦ ਨਹੀਂ।” ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਯੋਗਤਾ ਦੱਸਦਿਆਂ ਕਿਹਾ ਕਿ

Read More
India

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਰਾਜਪਾਲ ਵਿਧਾਨ ਸਭਾ ਦੇ ਬਿੱਲਾਂ ਨੂੰ ਲਟਕਾ ਨਹੀਂ ਸਕਦੇ

ਬਿਊਰੋ ਰਿਪੋਰਟ (ਨਵੀਂ ਦਿੱਲੀ, 20 ਨਵੰਬਰ 2025): ਸੁਪਰੀਮ ਕੋਰਟ ਨੇ ਵੀਰਵਾਰ ਨੂੰ ਰਾਜਪਾਲਾਂ (Governors) ਵੱਲੋਂ ਵਿਧਾਨ ਸਭਾ ਤੋਂ ਪਾਸ ਕੀਤੇ ਗਏ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਹੋ ਰਹੀ ਦੇਰੀ ਸਬੰਧੀ ਦਾਇਰ ਪਟੀਸ਼ਨਾਂ ’ਤੇ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਰਾਜਪਾਲਾਂ ਕੋਲ ਵਿਧਾਨ ਸਭਾਵਾਂ ਦੁਆਰਾ ਪਾਸ ਕੀਤੇ ਗਏ ਬਿੱਲਾਂ ਨੂੰ ਰੋਕਣ ਦੀ ਪੂਰੀ

Read More
Punjab

ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਲਿਆ ਹਲਫ਼, ਚੌਥੀ ਵਾਰ ਵਿਧਾਇਕ ਵਜੋਂ ਚੁੱਕੀ ਸਹੁੰ

ਤਰਨਤਾਰਨ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਚੰਡੀਗੜ੍ਹ ਸਥਿਤ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਨੇ ਹਰਮੀਤ ਸਿੰਘ ਸੰਧੂ ਨੂੰ ਉਨ੍ਹਾਂ ਦੇ ਚੈਂਬਰ ਵਿੱਚ ਅਹੁਦੇ ਦੀ ਸਹੁੰ ਚੁਕਾਈ। ਹਰਮੀਤ ਸਿੰਘ ਸੰਧੂ ਚੋਣਾਂ ਤੋਂ ਕੁਝ

Read More
Punjab Religion

ਨੀਤੀ ਉਲੰਘਣਾ ਲਈ SGPC ਦਾ YouTube ਚੈਨਲ ਬੰਦ

ਅੰਮ੍ਰਿਤਸਰ : ਵੀਡੀਓ ਸ਼ੇਅਰਿੰਗ ਪਲੇਟਫਾਰਮ YouTube ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰਤ ‘ਗੁਰਬਾਣੀ ਚੈਨਲ’ ਨੂੰ ਇੱਕ ਹਫ਼ਤੇ ਲਈ ਬੰਦ ਕਰ ਦਿੱਤਾ ਹੈ। ਇਹ ਕਾਰਵਾਈ 31 ਅਕਤੂਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ ਪ੍ਰਸਾਰਿਤ ਕੀਤੇ ਗਏ ਇੱਕ ਪ੍ਰੋਗਰਾਮ ਨੂੰ ਲੈ ਕੇ ਕੀਤੀ ਗਈ ਹੈ। ਇਹ ਕਾਰਵਾਈ 19 ਨਵੰਬਰ, 2025 ਦੀ ਸ਼ਾਮ ਨੂੰ ਹੋਈ,

Read More
Punjab

‘ਆਪ’ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਚੰਡੀਗੜ੍ਹ ‘ਚ ਚੁੱਕਣਗੇ ਸਹੁੰ

ਤਰਨਤਾਰਨ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਸਹੁੰ ਚੁੱਕਣਗੇ। ਉਹ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਦੇ ਚੈਂਬਰ ਵਿੱਚ ਅਹੁਦੇ ਦੀ ਸਹੁੰ ਚੁੱਕਣਗੇ। ਇਹ ਸਮਾਰੋਹ ਸਵੇਰੇ 11:30 ਵਜੇ ਹੋਵੇਗਾ। ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਹਰਮੀਤ ਸਿੰਘ ਸਿੱਧੂ ਚੋਣ ਤੋਂ ਕੁਝ ਮਹੀਨੇ ਪਹਿਲਾਂ ਅਕਾਲੀ ਦਲ ਛੱਡ ਕੇ ਆਮ

Read More
Khetibadi Punjab

ਖੁਦਾਈ ਚੋਂ ਟਰਾਲੀਆਂ ਦੇ ਪੁਰਜੇ ਮਿਲਣ ਦਾ ਮਾਮਲਾ ਗਰਮਾਇਆ, ਕਿਸਾਨ ਜਥੇਬੰਦੀਆਂ ਨੇ ਰੇਲਾਂ ਰੋਕਣ ਦੀ ਦਿੱਤੀ ਚਿਤਾਵਨੀ

ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਨਾਭਾ ਨਗਰ ਕੌਂਸਲ ਦੇ ਐਗਜ਼ੀਕਿਊਟਿਵ ਆਫ਼ਿਸਰ (EO) ਦੀ ਸਰਕਾਰੀ ਰਿਹਾਇਸ਼ੀ ਕੋਠੀ ਤੋਂ ਖੁਦਾਈ ਚੋਂ ਕਿਸਾਨਾਂ ਦੀਆਂ ਚੋਰੀ ਹੋਈ ਟਰੈਕਟਰ ਟਰਾਲੀਆਂ ਦੇ ਪੁਰਜੇ ਅਤੇ ਸਾਮਾਨ ਬਰਾਮਦ ਹੋਣ ਦਾ ਮਾਮਲਾ ਗਰਮਾਇਆ ਹੋਇਆ ਹੈ। ਲੰਘੇ ਕੱਲ੍ਹ ਯਾਨੀ 19 ਨਵੰਬਰ 2025 ਨੂੰ ਪੁਲਿਸ ਅਤੇ ਪ੍ਰਸ਼ਾਸਨ ਨੇ ਕਿਸਾਨਾਂ ਦੀ ਬੇਨਤੀ ‘ਤੇ ਜੇਸੀਬੀ ਮਸ਼ੀਨ ਨਾਲ ਖੁਦਾਈ

Read More
Punjab

MP ਅੰਮ੍ਰਿਤਪਾਲ ਸਿੰਘ ਨੇ ਮੰਗੀ ਪੈਰੋਲ, ਹਾਈਕੋਰਟ ‘ਚ ਦਾਖ਼ਲ ਕੀਤੀ ਪਟੀਸ਼ਨ

ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ, ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਐਕਟ, 1980 ਦੀ ਧਾਰਾ 15 ਦੇ ਤਹਿਤ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਕਹਿੰਦੇ ਹਨ ਕਿ ਉਨ੍ਹਾਂ ਨੂੰ 1 ਦਸੰਬਰ, 2025 ਤੋਂ

Read More
International

ਐਲੋਨ ਮਸਕ ਦੀ ਰਾਜਨੀਤੀ ’ਚ ਵਾਪਸੀ, ਟਰੰਪ ਨਾਲ ਡਿਨਰ ਵਿੱਚ ਸ਼ਾਮਲ ਹੋਏ

ਟੇਸਲਾ ਦੇ ਸੀਈਓ ਐਲੋਨ ਮਸਕ ਫਿਰ ਤੋਂ ਅਮਰੀਕੀ ਰਾਜਨੀਤੀ ਦੇ ਕੇਂਦਰ ਵਿੱਚ ਪਹੁੰਚ ਗਏ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਛੇ ਮਹੀਨਿਆਂ ਦੀ ਟਕਰਾਅ ਤੋਂ ਬਾਅਦ, ਮਸਕ ਵਾਸ਼ਿੰਗਟਨ ਵਿੱਚ ਜਨਤਕ ਸਮਾਗਮਾਂ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਸਾਊਦੀ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਸਨਮਾਨ ਵਿੱਚ ਆਯੋਜਿਤ ਟਰੰਪ ਦੇ ਸਟੇਟ ਡਿਨਰ ਵਿੱਚ ਵੀ ਹਿੱਸਾ ਲਿਆ।

Read More
India

ਮੱਧ ਪ੍ਰਦੇਸ਼ ਦੇ 6 ਜ਼ਿਲ੍ਹਿਆਂ ਵਿੱਚ ਸੀਤ ਲਹਿਰ, ਹਿਮਾਚਲ ਦੇ 29 ਸ਼ਹਿਰਾਂ ‘ਚ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਘੱਟ

ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਨੇ ਮੈਦਾਨੀ ਇਲਾਕਿਆਂ ਵਿੱਚ ਠੰਢ ਵਧਾ ਦਿੱਤੀ ਹੈ। ਮੱਧ ਪ੍ਰਦੇਸ਼ ਵਿੱਚ ਪਿਛਲੇ ਹਫ਼ਤੇ ਤੋਂ ਭਾਰੀ ਠੰਢ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ, ਭੋਪਾਲ, ਇੰਦੌਰ, ਜਬਲਪੁਰ ਅਤੇ ਉਜੈਨ ਸਮੇਤ 15 ਸ਼ਹਿਰਾਂ ਵਿੱਚ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ। ਸ਼ਾਜਾਪੁਰ 6.4 ਡਿਗਰੀ ਸੈਲਸੀਅਸ ਤਾਪਮਾਨ ਦੇ ਨਾਲ ਰਾਜ ਵਿੱਚ ਸਭ ਤੋਂ ਠੰਡਾ

Read More