ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 16 IAS ਅਤੇ 13 PCS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੰਗਲਵਾਰ ਨੂੰ 29 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ 16 ਆਈਏਐਸ ਅਤੇ 13 ਪੀਸੀਐਸ ਅਧਿਕਾਰੀ ਸ਼ਾਮਲ ਹਨ। ਤਰਨਤਾਰਨ ਦੀ ਡੀਸੀ ਬਲਦੀਪ ਕੌਰ ਨੂੰ ਪ੍ਰਸੋਨਲ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਸਕੱਤਰ ਵਿਜੀਲੈਂਸ ਅਤੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ਦੇ ਮੈਨੇਜਿੰਗ ਡਾਇਰੈਕਟਰ ਦੀ
