ਸ਼ਰਾਬ ਦੇ ਨਸ਼ੇ ‘ਚ ਧੁੱਤ ਨਜ਼ਰ ਆਇਆ ASI , ਨਸ਼ੇ ਦਾ ਹਾਲਤ ‘ਚ ਬੋਲੈਰੋ ਗੱਡੀ ਨਾਲ ਹੋਰ ਗੱਡੀਆਂ ਦਾ ਕਰ ਦਿੱਤਾ ਇਹ ਹਾਲ…
ਜਲੰਧਰ ਇੱਕ ਪਾਸੇ ਜਿੱਥੇ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਸ਼ਹਿਰ ਤੋਂ ਲੈ ਕੇ ਪਿੰਡਾਂ ਤੱਕ ਪੁਲਿਸ ਨੇ ਨੁੱਕੜ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਵਿਭਾਗ ਦੀ ਮੁਹਿੰਮ ਨੂੰ ਉਨ੍ਹਾਂ ਦੇ ਆਪਣੇ ਮੁਲਾਜ਼ਮ ਵੀ ਪ੍ਰੇਸ਼ਾਨ ਕਰ ਰਹੇ ਹਨ। ਅਜਿਹਾ ਹੀ ਮਾਮਲਾ ਜਲੰਧਰ ਸ਼ਹਿਰ ‘ਚ ਦੇਖਣ ਨੂੰ ਮਿਲਿਆ ਜਿੱਥੇ ਸ਼ਰਾਬ ਦੇ ਨਸ਼ੇ ਵਿੱਚ
