ਕਾਂਗਰਸ ਵਰਕਿੰਗ ਕਮੇਟੀ ਦਾ ਐਲਾਨ, ਪੰਜਾਬ ਤੋਂ ਸਾਬਕਾ CM ਚਰਨਜੀਤ ਚੰਨੀ ਦਾ ਨਾਂ ਵੀ ਸ਼ਾਮਲ…
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਾਂਗਰਸ ਨੇ ਆਪਣੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਹੈ।ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਾਂਗਰਸ ਵਰਕਿੰਗ ਕਮੇਟੀ (CWC) ਦਾ ਗਠਨ ਕੀਤਾ ਹੈ। ਕਾਂਗਰਸ ਵਰਕਿੰਗ ਕਮੇਟੀ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਣੇ 39 ਨੇਤਾਵਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਵੱਡੀ ਗੱਲ ਇਹ
