India

ਅਗਨੀਵੀਰ ਦੀ ਸ਼ਹਾਦਤ ਨੂੰ ਲੈ ਕੇ ਰਾਹੁਲ ਗਾਂਧੀ ਨੇ ਚੁੱਕੇ ਸਵਾਲ, ਕਿਹਾ ਅਗਨੀਵੀਰ ਸਕੀਮ ਨਾਲ ਸੈਨਿਕਾਂ ਅਪਮਾਨ ਹੋ ਰਿਹਾ ਹੈ…

ਲੱਦਾਖ ਦੇ ਸਿਆਚਿਨ ‘ਚ ਤੈਨਾਤ ਭਾਰਤੀ ਫੌਜ ਦੇ ਜਵਾਨ ਗਾਵਤੇ ਅਕਸ਼ੈ ਲਕਸ਼ਮਣ ਸ਼ਹੀਦ ਹੋ ਗਏ ਹਨ। ਲਕਸ਼ਮਣ ਪਹਿਲੇ ਅਗਨੀਵੀਰ ਹਨ ਜੋ ਡਿਊਟੀ ‘ਤੇ ਤਾਇਨਾਤ ਹੁੰਦੇ ਹੋਏ ਸ਼ਹੀਦ ਹੋਏ ਸਨ। ਉਹ ਭਾਰਤੀ ਫੌਜ ਦੀ ਫਾਇਰ ਐਂਡ ਫਿਊਰੀ ਕੋਰ ਦਾ ਹਿੱਸਾ ਸੀ। ਅਗਨੀਵੀਰ ਦੀ ਸ਼ਹੀਦੀ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ

Read More
Punjab

ਪੰਜਾਬ ਸਰਕਾਰ ਵੱਲੋਂ ਬਰਨਾਲਾ ਦੇ ਪੁਲਿਸ ਮੁਲਾਜ਼ਮ ਲਈ ਵੱਡਾ ਐਲਾਨ…

ਬਰਨਾਲਾ : ਬਰਨਾਲਾ ਸ਼ਹਿਰ ਵਿਚ ਐਤਵਾਰ ਦੇਰ ਰਾਤ ਕਬੱਡੀ ਖਿਡਾਰੀਆਂ ਵੱਲੋਂ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮ੍ਰਿਤਕ ਮੁਲਾਜ਼ਮ ਦੇ ਪਰਿਵਾਰ ਨੂੰ ਇਕ ਕਰੋੜ ਦੀ ਮਦਦ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਟਵੀਟ ਕਰਦਿਆਂ ਮਾਨ ਨੇ ਕਿਹਾ ਕਿ

Read More
International Others Punjab

ਹਫਤੇ ਅੰਦਰ ਅਮਰੀਕਾ ‘ਚ ਤੀਜਾ ਪੰਜਾਬੀ ਨਫਰਤੀ ਹਮਲੇ ਦਾ ਸ਼ਿਕਾਰ !

ਬਿਉਰੋ ਰਿਪੋਰਟ : ਅਮਰੀਕਾ ਤੋਂ 1 ਹਫਤੇ ਦੇ ਅੰਦਰ ਤੀਜੀ ਨਫਰਤੀ ਵਾਰਦਾਤ ਦਾ ਖੌਫਨਾਕ ਰੂਪ ਸਾਹਮਣੇ ਆਇਆ ਹੈ । ਨਿਊਯਾਰਕ ਵਿੱਚ ਬਜ਼ੁਰਗ ਨਫਰਤੀ ਹਮਲੇ ਦਾ ਸ਼ਿਕਾਰ ਹੋ ਕੇ ਦੁਨੀਆ ਤੋਂ ਚੱਲਾ ਗਿਆ । ਜਸਮੇਰ ਸਿੰਘ ਦਾ ਇੱਕ ਗੋਰੇ ਨੇ ਕੁੱਟ-ਕੁੱਟ ਕੇ ਕਤਲ ਕਰ ਦਿੱਤਾ । ਅਮਰੀਕੀ ਟੈਲੀਵਿਜਨ ਅਤੇ ਰੇਡੀਓ ਸੇਵਾ ਦੇ ਮੁਤਾਬਿਕ ਜਸਮੇਰ ਸਿੰਘ ਆਉਣ

Read More
Punjab

ਬੇਅਦਬੀ ਮਾਮਲੇ ਵਿੱਚ ਪੂਰੇ ਪਿੰਡ ਨੂੰ ਸਜ਼ਾ…

ਪਟਿਆਲਾ ਦੇ ਪਿੰਡ ਮੋਹਲਗੜ੍ਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਮਾਮਲੇ ਵਿੱਚ ਪੂਰੇ ਪਿੰਡ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਅਜਿਹਾ ਪਹਿਲਾ ਵਾਰ ਹੋਇਆ ਹੈ ਕਿ ਸਾਰਾ ਪਿੰਡ ਦੋਸ਼ੀ ਪਾਇਆ ਗਿਆ ਕਿਉਂਕਿ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲਣ ਵਿੱਚ ਅਸਮਰਥ ਸਨ। ਸ੍ਰੀ ਅਕਾਲ

Read More
Punjab

ਕਬੱਡੀ ਖਿਡਾਰੀ ਦੇ ਘਰ ‘ਚ ਵੜ ਅਣਪਛਾਤਿਆਂ ਨੇ ਕਰ ਦਿੱਤਾ ਇਹ ਕਾਰਾ…

ਪੰਜਾਬ ਦੇ ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਦਾ ਘਰ ਵਿੱਚ ਵੜ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਨਿਹਾਲ ਸਿੰਘ ਵਾਲਾ ਦੀ ਹੈ। ਜਿੱਥੇ ਬਾਈਕ ‘ਤੇ ਆਏ ਦੋ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਹਮਲੇ ਵਿੱਚ ਜ਼ਖ਼ਮੀ ਹੋਏ ਕਬੱਡੀ ਖਿਡਾਰੀ ਦੀ ਪਛਾਣ ਹਰਵਿੰਦਰ ਸਿੰਘ ਬਿੰਦਰੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਵੇਰੇ

Read More
Punjab

ਵਿਆਹ ਦੇ ਖਾਣੇ ‘ਚ ਮਿਲੀਆਂ ਸੁੰਡੀਆਂ, ਕੁੜੀ ਦੇ ਪਰਿਵਾਰ ਨੇ ਮਚਾਇਆ ਹੰਗਾਮਾ, ਬਾਰਾਤੀਆਂ ਨੇ ਸੜਕ ਕੀਤੀ ਜਾਮ…

ਪੰਜਾਬ ਦੇ ਅੰਮ੍ਰਿਤਸਰ ‘ਚ ਵਿਆਹ ਸਮਾਗਮ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਰਿਸ਼ਤੇਦਾਰਾਂ ਨੂੰ ਦਿੱਤੇ ਗਏ ਖਾਣੇ ਵਿੱਚੋਂ ਸੁੰਡੀਆਂ ਨਿਕਲ ਆਈਆਂ। ਦਰਅਸਲ, ਵਿਆਹ ਦੇ ਮਹਿਮਾਨਾਂ ਨੂੰ ਪਰੋਸੇ ਜਾਣ ਵਾਲੇ ਖਾਣੇ ਵਿੱਚ ਸੁੰਡੀਆਂ ਪਾਈਆਂ ਗਈਆਂ ਹਨ। ਇਹ ਘਟਨਾ ਰਾਤ ਨੂੰ ਵਾਪਰੀ। ਦਰਅਸਲ ਛੇਹਰਟਾ ਚੁੰਗੀ ਨੇੜੇ ਸਥਿਤ ਰਿਜ਼ੋਰਟ ਈਸਟਾ ‘ਚ ਵਿਆਹ ਚੱਲ ਰਿਹਾ ਸੀ। ਜਦੋਂ ਬਰਾਤ

Read More
Punjab

ਬਰਨਾਲਾ ‘ਚ ਕਬੱਡੀ ਖਿਡਾਰੀਆਂ ਨੇ ਪੁਲਿਸ ਮੁਲਾਜ਼ਮ ਦਾ ਕਰ ਦਿੱਤਾ ਇਹ ਹਾਲ

 ਬਰਨਾਲਾ ‘ਚ ਇਕ ਪੁਲਿਸ ਮੁਲਾਜ਼ਮ ਨੂੰ ਲੈ ਕੇ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਬੱਡੀ ਖਿਡਾਰੀਆਂ ਵੱਲੋਂ ਇੱਕ ਪੁਲਿਸ ਮੁਲਾਜ਼ਮ ਦੀ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਬੱਡੀ ਖਿਡਾਰੀਆਂ ਤੇ ਇਕ ਰੈਸਟੋਰੈਂਟ ਮਾਲਕ ਵਿਚਕਾਰ ਹੋਈ ਤਕਰਾਰ ਤੋਂ ਬਾਅਦ ਪੁਲਿਸ ਇਥੇ ਪਹੁੰਚੀ ਸੀ। ਪੁਲਿਸ, ਕਬੱਡੀ ਖਿਡਾਰੀਆਂ ਨੂੰ ਲੈ

Read More