ਜਲੰਧਰ ਦੇ ਦੋ ਸਕੇ ਭਰਾਵਾਂ ਦੇ ਮਾਮਲੇ ’ਚ ਅਕਾਲੀ ਦਲ ਨੇ ਕੀਤੀ CBI ਜਾਂਚ ਦੀ ਮੰਗ…
ਜਲੰਧਰ ਦੇ ਦੋ ਸਕੇ ਭਰਾਵਾਂ ਦੇ ਇੰਸਪੈਕਟਰ ਨਵਦੀਪ ਸਿੰਘ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਪ੍ਰਤੀਕਰਮ ਦਿੱਤੀ ਹੈ। ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ ਨੇ ਇਸ ਮਾਮਲੇ ਵਿੱਚ CBI ਜਾਂਚ ਦੀ ਮੰਗ ਕੀਤੀ ਹੈ। ਚੀਮੇ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ 16 ਦਿਨਾਂ ਬਾਅਦ
