ਸਾਬਕਾ ਸਿਹਤ ਮੰਤਰੀ ਦੇ ਸੁਖਬੀਰ ਬਾਦਲ ਨੂੰ ਤਿੱਖੇ ਸਵਾਲ…
ਚੰਡੀਗੜ੍ਹ : ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਿੱਖੇ ਕਵਾਲ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਰਿਆਈ ਪਾਣੀਆਂ ਦੇ ਸਮਝੌਤੇ ਰੱਦ ਕਰਨ ਦੀ ਬਿਆਨਬਾਜੀ ਕਰਨ ਤੋਂ ਪਹਿਲਾਂ ਲੋਕਾਂ
