ਭਾਖੜਾ ਦਾ ਨਵਾਂ ਫੈਸਲਾ ਪੰਜਾਬ ਲਈ ਮਾੜਾ ! 4 ਜ਼ਿਲ੍ਹਿਆਂ ‘ਚ ਹਾਲਾਤ ਖਰਾਬ !
SGPC,ਯੂਨਾਇਟਿਡ ਸਿੱਖ ਅਤੇ NDRF ਦੀ ਟੀਮ ਮੌਕੇ 'ਤੇ ਪਹੁੰਚੀ
SGPC,ਯੂਨਾਇਟਿਡ ਸਿੱਖ ਅਤੇ NDRF ਦੀ ਟੀਮ ਮੌਕੇ 'ਤੇ ਪਹੁੰਚੀ
ਅੰਮ੍ਰਿਤਸਰ ਵਿੱਚ ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਇੱਕ ASI ਨੇ ਆਪਣੀ ਜਾਨ ਖ਼ਤਰੇ ਵਿੱਚ ਪਾ ਦਿੱਤੀ। ਦਰਅਸਲ ਸੋਮਵਾਰ ਦੁਪਹਿਰ ਮਹਿਤਾ ਰੋਡ ‘ਤੇ ਨਿਊ ਫੋਕਲ ਪੁਆਇੰਟ ‘ਤੇ ਰਾਘਵ ਸਟੀਲ ‘ਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਪੁਲਿਸ ਚੌਕੀ ਦੇ ਇੰਚਾਰਜ ਐੱਸ.ਆਈ ਜਸਬੀਰ ਸਿੰਘ ਨੂੰ ਮਿਲੀ। ਸੂਚਨਾ ਮਿਲਦੇ ਹੀ ਐੱਸ.ਆਈ ਜਸਬੀਰ ਸਿੰਘ ਨੇ ਫਾਇਰ
ਸੁਲਤਾਨਪੁਰ ਲੋਧੀ ਦੇ ਪਿੰਡ ਮਿਆਨੀ ਬਹਾਦੁਰ ਦਾ ਰਹਿਣ ਵਾਲਾ ਸੀ ਪਰਿਵਾਰ
ਅੰਮ੍ਰਿਤਸਰ : 15 ਅਗਸਤ 1947 ’ਚ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਯਾਦ ਕੀਤਾ ਗਿਆ। ਇਸ ਸਬੰਧੀ ਵਿਸ਼ੇਸ਼ ਤੌਰ ’ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਹੋਇਆ, ਜਿਸ ਵਿਚ ਦੇਸ਼ ਦੀ ਵੰਡ ਦੌਰਾਨ ਮਾਰੇ ਗਏ ਲੱਖਾਂ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ
ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਦੇਸ਼ ਦੀ ਅਜ਼ਾਦੀ ਮੌਕੇ ਸ਼ਹੀਦ ਹੋਈ ਲੱਖਾਂ ਸ਼ਹੀਦਾਂ ਬਾਰੇ ਬੋਲਦਿਆਂ ਕਿਹਾ ਕਿ 14 ਅਗਸਤ 1947 ਨੂੰ ਭਾਰਤ- ਪਾਕਿਸਤਾਨ ਦੀ ਵੰਡ ਵੇਲੇ 10 ਲੱਖ ਤੋਂ ਵੱਧ ਲੋਕਾਂ ਨੂੰ ਸ਼ਹੀਦ ਕੀਤਾ ਗਿਆ ਸੀ ਅਤੇ ਕਰੋੜਾਂ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ ਸਨ।
ਬਰਨਾਲਾ ਜ਼ਿਲ੍ਹੇ ‘ਚ ਬੁੱਧਵਾਰ ਚੜ੍ਹੀ ਸਵੇਰ ਵੱਡੀ ਵਾਰਦਾਤ ਵਾਪਰ ਗਈ। ਥਾਣਾ ਸਦਰ ਅਧੀਨ ਪੈਂਦੇ ਪਿੰਡ ਸੇਖਾ ਵਿੱਚ ਡਬਲ ਮਰਡਰ ਨਾਲ ਸਨਸਨੀ ਫੈਲ ਗਈ। ਪਤਾ ਲੱਗਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਵੜ ਕੇ ਮਾਂ-ਧੀ ਦਾ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਘਰ ‘ਚ ਰਹਿ ਰਹੇ ਧੀ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ
ਅੰਮ੍ਰਿਤਸਰ :ਅੰਮ੍ਰਿਤਸਰ ਜ਼ਿਲ੍ਹੇ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਸੋਨੇ ਦੀ ਤਸਕਰੀ ਦੇ ਇੱਕ ਰੈਕਟ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫ਼ਿਲਹਾਲ ਇਕ ਵਿਅਕਤੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਕਸਟਮ ਵਿਭਾਗ ਨੇ ਮੁਲਜ਼ਮਾਂ ਕੋਲੋਂ 45.22 ਲੱਖ ਰੁਪਏ ਦਾ ਸੋਨਾ ਜ਼ਬਤ ਕਰਨ ਵਿੱਚ
ਹਰਿਆਣਾ : ਨੂਹ ਪੁਲਿਸ ਨੇ ਮੰਗਲਵਾਰ ਨੂੰ ਗਊ ਰਕਸ਼ਕ ਅਤੇ ਗਊ ਰਕਸ਼ਾ ਬਜਰੰਗ ਫੋਰਸ ਦੇ ਮੁਖੀ ਰਾਜ ਕੁਮਾਰ ਉਰਫ਼ ਬਿੱਟੂ ਬਜਰੰਗੀ ਨੂੰ ਹਰਿਆਣਾ ਦੇ ਨੂਹ ’ਚ ਹਿੰਦੂ ਸਮੂਹਾਂ ਵੱਲੋਂ ਕੱਢੇ ਇਕ ਜਲੂਸ ਦੌਰਾਨ ਹੋਈ ਫ਼ਿਰਕੂ ਝੜਪ ਨੂੰ ਭੜਕਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਸਰਕਾਰੀ ਕੰਮ ‘ਚ ਵਿਘਨ ਪਾਉਣ, ਹਥਿਆਰ ਖੋਹਣ ਅਤੇ ਪੁਲਿਸ
ਦਿੱਲੀ : ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਰਗੇ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਪੈ ਰਹੇ ਮੀਂਹ ਨੇ ਦਿੱਲੀ ਦੀ ਚਿੰਤਾ ਵੀ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਇੱਥੇ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਕੇਂਦਰੀ ਜਲ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਮੰਗਲਵਾਰ ਰਾਤ 10 ਵਜੇ ਪੁਰਾਣੇ ਰੇਲਵੇ
ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ‘ਤੇ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ ‘ਤੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਏ ਹਨ। ਬੀਤੇ ਦਿਨ ਕਰੀਬ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵੱਧ ਖੋਲ੍ਹੇ ਗਏ ਸਨ, ਜੋ