ਹੜ੍ਹ ਪੀੜਤਾਂ ਲਈ ਵੱਡੀ ਖ਼ਬਰ , ਹੁਣ ਇਨ੍ਹਾਂ ਕਿਸਾਨਾਂ ਨੂੰ ਵੀ ਮਿਲੇਗਾ ਮੁਆਵਜ਼ਾ…
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਹੜ੍ਹਾਂ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦੇ ਲਾਗਤ ਖ਼ਰਚੇ ਦਾ ਮੁਆਵਜ਼ਾ ਆਫ਼ਤ ਰਾਹਤ ਫ਼ੰਡਾਂ ’ਚੋਂ ਦਿੱਤੇ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਲਈ ਝੋਨੇ ਦੀ ਮੁੱਢਲੇ ਪੜਾਅ ’ਤੇ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦੇਣ ਲਈ ਰਾਹ ਪੱਧਰਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ
