ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨਾ ਤੀਜੇ ਦਿਨ ਵੀ ਜਾਰੀ , ਕੇਂਦਰ ਸਰਕਾਰ ਅੱਗੇ ਰੱਖੀਆਂ ਇਹ ਮੰਗਾਂ…
ਸੰਯੁਕਤ ਕਿਸਾਨ ਮੋਰਚਾ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਮੰਤਰੀਆਂ, ਸੰਸਦ ਮੈਂਬਰਾਂ ਅਤੇ ਪ੍ਰਮੁੱਖ ਅਹੁਦੇਦਾਰਾਂ ਦੇ ਘਰਾਂ ਅਤੇ ਦਫ਼ਤਰਾਂ ਦੇ ਸਾਹਮਣੇ ਤਿੰਨ ਦਿਨਾ ਧਰਨੇ ਸ਼ੁਰੂ ਕਰਕੇ ਹੜ੍ਹਾਂ ਦੀ ਰੋਕਥਾਮ ਲਈ ਪ੍ਰਬੰਧ ਕਰਨ ਦੇ ਨਾਲ ਨਾਲ ਹੋਏ ਨੁਕਸਾਨ ਦੇ ਬਰਾਬਰ ਮੁਆਵਜ਼ਾ ਦੇਣ ਦੀ ਮੰਗ ਕੀਤੀ। ਅੱਜ ਦੇ
