ਮੁੱਖ ਮੰਤਰੀ ਮਾਨ ਨੂੰ ਜਾਖੜ ਦਾ ਜਵਾਬ…
ਚੰਡੀਗੜ੍ਹ : 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ SYL ਸਮੇਤ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਵਿਰੋਧੀ ਪਾਰਟੀਆਂ ਨੂੰ ਬਹਿਸ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਇਹ ਬਹਿਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਣੀ ਹੈ। ਪਹਿਲਾਂ ਇਹ ਬਹਿਸ ਚੰਡੀਗੜ੍ਹ ਦੇ ਟੈਗੋਰ ਥਿਏਟਰ ਵਿੱਚ ਹੋਣ ਦੀ ਸੰਭਾਵਨਾ ਸੀ ਪਰ ਪ੍ਰਸ਼ਾਸਨ ਨੇ ਇਸਦੀ ਇਜਾਜ਼ਤ ਨਹੀਂ
