Punjab

ਚੰਡੀਗੜ੍ਹ ਹੁਣ ਰਿਹਾ ਸਿਟੀ ਬਿਊਟੀਫੁੱਲ, ਸੜਕਾਂ ‘ਤੇ ਟੋਏ, ਕੋਈ ਸਫਾਈ ਨਹੀਂ

ਚੰਡੀਗੜ੍ਹ, ਜਿਸ ਨੂੰ ‘ਸਿਟੀ ਬਿਊਟੀਫੁੱਲ’ ਵਜੋਂ ਜਾਣਿਆ ਜਾਂਦਾ ਹੈ, ਹੁਣ ਆਪਣੀ ਸੁੰਦਰਤਾ ਗੁਆ ਰਿਹਾ ਹੈ। ਸੜਕਾਂ ਉੱਤੇ ਹਰ ਪਾਸੇ ਟੋਏ ਪਏ ਹਨ, ਰਿਹਾਇਸ਼ੀ ਖੇਤਰਾਂ ਵਿੱਚ ਸਫਾਈ ਨਹੀਂ ਕੀਤੀ ਜਾ ਰਹੀ ਅਤੇ ਰੁੱਖਾਂ ਦੀ ਛਾਂਟੀ ਨਹੀਂ ਹੋ ਰਹੀ। ਨਗਰ ਨਿਗਮ (ਐੱਮਸੀ) ਵੱਲੋਂ ਰਿਹਾਇਸ਼ੀ ਭਲਾਈ ਐਸੋਸੀਏਸ਼ਨਾਂ (ਆਰਡਬਲਿਊਏਜ਼) ਨੂੰ ਨੌਂ ਮਹੀਨਿਆਂ ਤੋਂ ਭੁਗਤਾਨ ਨਹੀਂ ਕੀਤਾ ਗਿਆ, ਜਿਸ ਕਾਰਨ

Read More
Punjab Religion

ਸ੍ਰੀ ਆਨੰਦਪੁਰ ਸਾਹਿਬ ਨੂੰ ਬਣਾਇਆ ਜਾ ਸਕਦਾ ਹੈ ਪੰਜਾਬ ਦਾ ਨਵਾਂ ਜ਼ਿਲ੍ਹਾ, 560 ਕਰੋੜ ਰੁਪਏ ਦਾ ਖਰਚ ਤੈਅ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਮੌਕੇ ‘ਤੇ ਆਨੰਦਪੁਰ ਸਾਹਿਬ ਨੂੰ ਇੱਕ ਨਵਾਂ ਜ਼ਿਲ੍ਹਾ ਐਲਾਨਿਆ ਜਾ ਸਕਦਾ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਇਹ ਖੇਤਰ ਬਹੁਤ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ, ਅਤੇ ਇੱਥੋਂ ਦੇ ਲੋਕ ਲੰਬੇ ਸਮੇਂ ਤੋਂ ਇਸ ਨੂੰ ਜ਼ਿਲ੍ਹਾ ਦਰਜਾ ਦੇਣ ਦੀ ਮੰਗ ਕਰਦੇ ਆ ਰਹੇ ਹਨ।

Read More
Punjab

ਅੱਜ ਤੋਂ ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ, ਮੀਂਹ ਪੈਣ ਤੋਂ ਬਾਅਦ ਠੰਢ ਹੋਣ ਲੱਗੀ ਮਹਿਸੂਸ

ਹਿਮਾਚਲ ਪ੍ਰਦੇਸ਼ ਵਿੱਚ ਹਾਲ ਹੀ ਵਿੱਚ ਹੋਈ ਬਾਰਿਸ਼ ਅਤੇ ਬਰਫ਼ਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਆਇਆ ਹੈ। ਠੰਢ ਮਹਿਸੂਸ ਹੋਣ ਲੱਗੀ ਹੈ। 24 ਘੰਟਿਆਂ ਵਿੱਚ ਤਾਪਮਾਨ 0.6 ਡਿਗਰੀ ਘੱਟ ਗਿਆ ਹੈ, ਜੋ ਕਿ ਆਮ ਨਾਲੋਂ 9.6 ਡਿਗਰੀ ਘੱਟ ਹੈ। ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 30.5 ਡਿਗਰੀ ਦਰਜ ਕੀਤਾ ਗਿਆ। ਅੱਜ ਤੋਂ

Read More
Punjab Religion

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ’ਤੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਸੰਗਤ ਨੂੰ ਦਿਲੀ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਗੁਰੂ ਜੀ ਦੇ ਜੀਵਨ ਬਾਰੇ ਚਾਨਣ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਤੀਸਰੇ ਪਾਤਸ਼ਾਹ

Read More
Punjab

ਲੁਧਿਆਣਾ ’ਚ ਦੋ ਵਿਦੇਸ਼ੀ ਪ੍ਰੇਮੀ ਜੋੜੇ ਦੀ ਚਲਦੀ ਕਾਰ ਦੀ ਛੱਤ ’ਤੇ ਸ਼ਰਮਨਾਕ ਹਰਕਤ

ਲੁਧਿਆਣਾ ਤੋਂ ਸ਼ਰਮਸ਼ਾਰ ਕਰਨ ਵਾਲੀ ਇੱਕ ਵੀਡੀਓ ਵਾਇਰਲਵ ਹੋ ਰਹੀ ਹੈ ਜਿਸ ਵਿੱਚ ਦੋ ਵਿਦੇਸ਼ੀ ਵਿਦਿਆਰਥੀ ਇੱਕ ਕਾਰ ਦੀ ਛੱਤ ‘ਤੇ ਅਸ਼ਲੀਲ ਹਰਕਤਾਂ ਕਰ ਰਹੇ ਹਨ। ਇੱਕ ਵਿਦਿਆਰਥੀ ਕਾਰ ਚਲਾ ਰਿਹਾ ਸੀ, ਅਤੇ ਕਈ ਹੋਰ ਅੰਦਰ ਬੈਠੇ ਸਨ। ਇਹ ਘਟਨਾ ਥ੍ਰਿਕੇ ਤੋਂ ਕੀਜ਼ ਹੋਟਲ ਦੇ ਪਿੱਛੇ ਵਾਲੀ ਸੜਕ ‘ਤੇ ਵਾਪਰੀ। ਜਾਣਕਾਰੀ ਮੁਤਾਬਕ ਦੋਵੇਂ ਵਿਦਿਆਰਥੀ ਲਗਭਗ

Read More
Punjab

ਮਾਮਿਆਂ ਵੱਲੋਂ ਨਾਬਾਲਗ ਭਾਂਜੀ ਨਾਲ ਸਮੂਹਿਕ ਜਬਰਜਨਾਹ, ਦੋ ਭਰਾਵਾਂ ਵਿਰੁੱਧ ਮਾਮਲਾ ਦਰਜ

ਬਿਊਰੋ ਰਿਪੋਰਟ (ਫਰੀਦਕੋਟ, 7 ਅਕਤੂਬਰ 2025): ਜ਼ਿਲ੍ਹਾ ਫਰੀਦਕੋਟ ਦੇ ਸਾਦਿਕ ਕਸਬੇ ਵਿੱਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਦੋ ਭਰਾਵਾਂ ਨੇ ਆਪਣੇ ਘਰ ਆਈ 11 ਸਾਲਾ ਭਾਂਜੀ ਨਾਲ ਸਮੂਹਿਕ ਬਲਾਤਕਾਰ ਕੀਤਾ। ਪੀੜਤਾ ਨੂੰ ਇਲਾਜ ਲਈ ਫਰੀਦਕੋਟ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਅਤੇ ਪੁਲਿਸ ਨੇ ਉਸਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਸਾਦਿਕ

Read More
India Lifestyle Technology

ਹੁਣ ਚਿਹਰੇ ਅਤੇ Fingerprint ਨਾਲ ਹੋਵੇਗਾ ਯੂਪੀਆਈ ਭੁਗਤਾਨ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਬਿਊਰੋ ਰਿਪੋਰਟ (ਨਵੀਂ ਦਿੱਲੀ, 7 ਅਕਤੂਬਰ 2025): ਯੂਪੀਆਈ ਰਾਹੀਂ ਭੁਗਤਾਨ ਕਰਨ ਵਾਲੇ ਯੂਜ਼ਰ ਹੁਣ ਆਪਣੇ ਚਿਹਰੇ ਦੀ ਪਹਿਚਾਣ (Face ID) ਅਤੇ ਉਂਗਲ ਛਾਪ (Fingerprint) ਰਾਹੀਂ ਪੈਸਿਆਂ ਰਾਹੀਂ ਲੈਣ-ਦੇਣ ਕਰ ਸਕਣਗੇ। ਯੂਪੀਆਈ ਚਲਾਉਣ ਵਾਲੀ ਏਜੰਸੀ ਐਨਪੀਸੀਆਈ (NPCI) ਦੇ ਨਵੇਂ ਬਾਇਓਮੈਟਰਿਕ ਫੀਚਰ ਨੂੰ ਅੱਜ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਤੱਕ ਯੂਪੀਆਈ ਨਾਲ ਭੁਗਤਾਨ

Read More
Punjab

ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ, ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ

ਬਿਊਰੋ ਰਿਪੋਰਟ (7 ਅਕਤੂਬਰ, 2025): ਹਿਮਾਚਲ ਪ੍ਰਦੇਸ਼ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਵਿੱਚ ਹਾਲੇ ਤੱਕ ਕੋਈ ਵੱਡਾ ਸੁਧਾਰ ਨਹੀਂ ਆਇਆ ਹੈ। ਉਹ ਪਿਛਲੇ ਦੋ ਹਫ਼ਤਿਆਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ। ਉਨ੍ਹਾਂ ਦੀ ਸਿਹਤ ਲਈ ਸੂਬੇ ਭਰ ਵਿੱਚ ਅਰਦਾਸਾਂ ਜਾਰੀ ਹਨ। ਅੱਜ (ਮੰਗਲਵਾਰ) ਸ਼੍ਰੋਮਣੀ ਅਕਾਲੀ ਦਲ

Read More
India

ਹਰਿਆਣਾ ਦੇ ਸੀਨੀਅਰ IPS ਅਫ਼ਸਰ ਨੇ ਕੀਤੀ ਖ਼ੁਦਕੁਸ਼ੀ, IAS ਅਫ਼ਸਰ ਪਤਨੀ CM ਨਾਲ ਜਪਾਨ ਦੌਰੇ ’ਤੇ

ਬਿਊਰੋ ਰਿਪੋਰਟ (7 ਅਕਤੂਬਰ, 2025): ਹਰਿਆਣਾ ਦੇ ਸੀਨੀਅਰ IPS ਅਧਿਕਾਰੀ ਵਾਈ ਪੂਰਨ ਕੁਮਾਰ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ 11 ਵਿੱਚ ਸਥਿਤ ਆਪਣੀ ਕੋਠੀ ਵਿੱਚ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸ਼ੁਰੂਆਤੀ ਜਾਂਚ ਮੁਤਾਬਕ ਵਾਈ ਪੂਰਨ ਕੁਮਾਰ ਨੇ ਆਪਣੇ PSO ਦੀ ਪਿਸਤੌਲ ਨਾਲ ਗੋਲ਼ੀ ਚਲਾਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ ਦੇ

Read More