ਮਜੀਠੀਆ ਨੇ “ਆਪ” ਵਿਧਾਇਕ ‘ਤੇ ਲਾਏ ਗੰਭੀਰ ਇਲਜ਼ਾਮ…
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੁਲੀਸ ਅਧਿਕਾਰੀਆਂ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ’ਤੇ ਆਪਸੀ ਮਿਲੀਭੁਗਤ ਦੇ ਦੋਸ਼ ਲਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁਅੱਤਲ ਹੋਣ ਅਤੇ ਲਾਈਨ ਹਾਜ਼ਰ ਹੋਣ ਦੇ ਬਾਵਜੂਦ ਐਸਐਚਓ ਨਵਦੀਪ ਸਿੰਘ ’ਤੇ ਵਾਰ-ਵਾਰ ਸ਼ਹਿਰ ਦੇ ਥਾਣਿਆਂ ਵਿੱਚ ਲਗਾਇਆ ਜਾ ਰਿਹਾ
