ਮੋਹਾਲੀ: ਛੋਟੇ ਭਰਾ ਦਾ ਕਾਰਨਾਮਾ, ਵੱਡੇ ਭਰਾ, ਭਰਜਾਈ ਅਤੇ ਦੋ ਸਾਲਾ ਮਾਸੂਮ ਨਾਲ ਕੀਤਾ ਦਿਲ ਦਹਿਲਾਉਣ ਵਾਲਾ ਕਾਰਾ…
ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਤੀਹਰੇ ਕਤਲ ਦੀ ਘਟਨਾ ਸਾਹਮਣੇ ਆਈ ਹੈ। ਛੋਟੇ ਭਰਾ ਨੇ ਆਪਣੇ ਹੀ ਵੱਡੇ ਭਰਾ, ਭਰਜਾਈ ਅਤੇ 2 ਸਾਲ ਦੇ ਭਤੀਜੇ ਦਾ ਕਤਲ ਕਰ ਦਿੱਤਾ ਹੈ। ਪਰਿਵਾਰਕ ਝਗੜੇ ਕਾਰਨ ਕਥਿਤ ਦੋਸ਼ੀ ਲਖਬੀਰ ਸਿੰਘ ਨੇ ਆਪਣੇ
