ਜ਼ੀਰੋ ਬਿੱਲ ਨੇ ਲੋਕਾਂ ਨੂੰ ਇਹ ਮਾੜਾ ਕੰਮ ਕਰਨ ਲਈ ਮਜ਼ਬੂਰ ਕੀਤਾ ! 9 ਹਜ਼ਾਰ ਕਿਸਾਨਾਂ ਨੇ 100 ਕਰੋੜ ਦਾ ਸਰਕਾਰ ਨੂੰ ਚੂਨਾ ਲਗਾਇਆ
ਜ਼ੀਰੋ ਬਿੱਲ ਨੇ ਲੋਕਾਂ ਨੂੰ ਚੋਰੀ ਲਈ ਮਜ਼ਬੂਰ ਕੀਤਾ
ਜ਼ੀਰੋ ਬਿੱਲ ਨੇ ਲੋਕਾਂ ਨੂੰ ਚੋਰੀ ਲਈ ਮਜ਼ਬੂਰ ਕੀਤਾ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਖ਼ਿਲਾਫ਼ ਕਾਂਗਰਸ ਸੜਕਾਂ ‘ਤੇ ਉਤਰ ਆਈ ਹੈ। ਫੋਰਟਿਸ ਹਸਪਤਾਲ ਨੇੜੇ ਵਿਕਾਸ ਭਵਨ ਦੇ ਪੰਚਾਇਤ ਡਾਇਰੈਕਟਰ ਦੇ ਦਫ਼ਤਰ ਦੇ ਬਾਹਰ ਵਰਕਰ ਬੈਠੇ ਹੋਏ ਹਨ। ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕ, ਆਗੂ ਹਾਜ਼ਰ ਹਨ। ਰਾਜਾ ਵੜਿੰਗ ਨੇ ਕਿਹਾ
ਦਿੱਲੀ : ਦੇਸ਼ ਦੇ ਹਰ ਛੋਟੇ ਵੱਡੇ ਪਿੰਡ ਜਾਂ ਸ਼ਹਿਰ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਕ੍ਰੇਜ਼ ਵੱਧ ਰਿਹਾ ਹੈ। ਹਰ ਨੌਜਵਾਨ ਮੁੰਡੇ ਕੁੜੀਆਂ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਨਾ ਚਾਹੁੰਦੇ ਹਨ। ਜਿਸ ਕਾਰਨ ਉਹ ਕੰਸਲਟੈਂਸੀ ਫਰਮਾਂ ਦੇ ਝੂਠੇ ਝਾਂਸੇ ਵਿੱਚ ਫਸ ਕੇ ਲੱਖਾਂ ਰੁਪਏ ਫੀਸਾਂ ਦੇ ਤੌਰ ‘ਤੇ ਦੇਣ ਨੂੰ ਤਿਆਰ ਹੋ ਜਾਂਦੇ ਹਨ।
ਚੰਨ ਉੱਤੇ ਉਤਰਨਾ ਕਿਉਂ ਮੁਸ਼ਕਿਲ
ਸਾਡੇ ਪਰਿਵਾਰ ਨੂੰ ਸੂਟ ਨਹੀਂ ਕਰਦੀ ਹੈ ਸਿਆਸਤ -ਸੰਨੀ ਦਿਉਲ
ਸੰਗਰੂਰ : ਬੀਤੇ ਦਿਨ ਸੰਗਰੂਰ ਜ਼ਿਲ੍ਹੇ ਦੇ ਬਡਬਰ ਟੋਲ ਪਲਾਜੇ ਵਿਖੇ ਧਰਨੇ ਦੌਰਾਨ ਪੁਲਿਸ ਅਤੇ ਕਿਸਾਨਾਂ ਦੀ ਝੜਪ ਦੌਰਾਨ ਇੱਕ ਕਿਸਾਨ ਦੀ ਮੌਤ, ਕਈ ਹੋਰ ਕਿਸਾਨ ਅਤੇ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੇ ਸਬੰਧ ਨੇ ਥਾਣਾ ਲੌਂਗੋਵਾਲ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇਰਾਦਾ ਕਤਲ ਸਮੇਤ ਹੋਰ ਕਈ ਗੰਭੀਰ ਧਾਰਾਵਾਂ
ਅੰਮ੍ਰਿਤਸਰ : ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਨੇ 25 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ ਮਸਤਾਨੇ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸ ਫਿਲਮ ਦੇ ਕਲਾਕਾਰਾਂ ਅਤੇ ਟੀਮ ਨੂੰ ਵਧਾਈ ਦਿੰਦਿਆਂ ਇੱਕ ਬੇਨਤੀ ਕੀਤੀ ਹੈ ਕਿ ਅਸੀਂ ਇਸ ਟੀਮ ਨੂੰ ਅੰਮ੍ਰਿਤਸਰ ਦੀ ਧਰਤੀ ਉੱਤੇ ਸਨਮਾਨ ਕਰਨਾ
SHO ਭੂਸ਼ਣ ਕੁਮਾਰ ਨੇ ਦਿੱਤੀ ਸਫਾਈ
ਅੰਮ੍ਰਿਤਸਰ : ਸੂਬੇ ਵਿੱਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਜਿਸ ਕਾਰਨ ਆਮ ਕੋਲ ਸਹਿਮੇ ਹੋਏ ਹਨ। ਦੋ ਅਜਿਹੇ ਹੀ ਮਾਮਲੇ ਅੰਮ੍ਰਿਤਸਰ ਤੋਂ ਸਾਹਮਣੇ ਆਏ ਹਨ ਜਿੱਥੇ ਲੁਟੇਰਿਆਂ ਨੇ 12 ਘੰਟਿਆਂ ‘ਚ ਲੁੱਟ ਦੀਆਂ ਦੋ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਲੁਟੇਰਿਆਂ ਨੇ ਤਰਨਤਾਰਨ ਰੋਡ ‘ਤੇ ਇਕ ਜਿਊਲਰੀ ਦੀ ਦੁਕਾਨ ਲੁੱਟ ਲਈ, ਜਦਕਿ ਦੂਜੇ
ਚੰਡੀਗੜ੍ਹ : ਅੱਜ 22 ਅਗਸਤ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਪਰ ਪੰਜਾਬ-ਹਰਿਆਣਾ ਪੁਲਿਸ ਨੇ ਸਾਰੇ ਵੱਡੇ ਕਿਸਾਨ ਆਗੂਆਂ ਨੂੰ ਇੱਕ ਦਿਨ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਮੋਹਾਲੀ-ਚੰਡੀਗੜ੍ਹ ਬਾਰਡਰ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਪੂਰੀ ਤਰ੍ਹਾਂ ਨਾਲ ਘੇਰਾ ਪਾ