ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਗ੍ਰਿਫ਼ਤਾਰ, ਫੇਕ ਵੀਡੀਓ ਸ਼ੇਅਰ ਕਰਨ ਦੇ ਲੱਗੇ ਇਲਜ਼ਾਮ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲਿਸ ਨੇ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਵਿਰੁਧ ਸੈਕਟਰ 3 ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਸਾਈਬਰ ਸੈੱਲ ਵੱਲੋਂ ਕੀਤੀ ਗਈ ਹੈ। ਬੰਟੀ ਰੋਮਾਣਾ ‘ਤੇ ਫੇਕ ਵੀਡੀਓ ਸ਼ੇਅਰ ਕਰਨ ਦੇ ਇਲਜ਼ਾਮ ਹਨ। ਦਰਅਸਲ ਅਕਾਲੀ ਲੀਡਰ ਬੰਟੀ ਰੋਮਾਣਾ ਨੇ ਐਕਸ
