ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਭਲਕੇ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ
ਬਿਊਰੋ ਰਿਪੋਰਟ (ਚੰਡੀਗੜ੍ਹ, 30 ਅਕਤੂਬਰ 2025): ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੱਸ ਕਰਮਚਾਰੀਆਂ ਨੇ ਕਿਲੋਮੀਟਰ ਸਕੀਮ ਦੇ ਟੈਂਡਰ ਨੂੰ ਪੱਕੇ ਤੌਰ ‘ਤੇ ਰੱਦ ਕਰਵਾਉਣ ਲਈ ਸ਼ੁੱਕਰਵਾਰ ਨੂੰ ਮੁੜ ਕੌਮੀ ਸ਼ਾਹਰਾਹਾਂ (ਨੈਸ਼ਨਲ ਹਾਈਵੇਅਜ਼) ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਲਿਆ ਗਿਆ ਹੈ, ਜੋ ਇਸ ਮੰਗ ਨੂੰ ਲੈ ਕੇ
