ਕੋਟਕਪੂਰਾ ਮਾਮਲੇ ‘ਚ ਫਰੀਦਕੋਟ ਅਦਾਲਤ ‘ਚ ਪੇਸ਼ ਹੋਏ ਸੁਖਬੀਰ ਬਾਦਲ…
ਫਰੀਦਕੋਟ : ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ੀ ਭੁਗਤੀ। ਇਸ ਮੌਕੇ ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾ,ਤਤਕਾਲੀ ਆਈਜੀ ਅਮਰ ਸਿੰਘ ਚਾਹਲ ਵੀ ਪੇਸ਼ ਹੋਏ। ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜ਼ਮ ਆਪਣੀ ਹਾਜ਼ਰੀ ਮਾਫ਼ ਕਰਵਾਉਣ ਦੇ ਚਲੱਦਿਆਂ ਪੇਸ਼
