ਕੁੜੀਆਂ ਦੀ DP ਵਾਲੇ ਫੇਕ ਅਕਾਊਂਟ ਤੋਂ ਹੋ ਜਾਓ ਸਾਵਧਾਨ , ਪਠਾਨਕੋਟ ਪੁਲਿਸ ਨੇ ਦਿੱਤੀ ਇਹ ਜਾਣਕਾਰੀ…
ਪਠਾਨਕੋਟ ਪੁਲਿਸ ਪ੍ਰਸ਼ਾਸਨ ਨੇ ਲੜਕੀਆਂ ਦੇ ਨਾਂ ‘ਤੇ ਚੱਲ ਰਹੇ 8 ਫਰਜ਼ੀ ਸੋਸ਼ਲ ਮੀਡੀਆ ਖਾਤਿਆਂ ਦੀ ਸੂਚੀ ਜਾਰੀ ਕਰਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਜ਼ਿਲ੍ਹਾ ਭਾਰਤ-ਪਾਕਿ ਸਰਹੱਦ ਦੇ ਨੇੜੇ ਹੋਣ ਕਾਰਨ ਬਹੁਤ ਸੰਵੇਦਨਸ਼ੀਲ ਹੈ। ਏਜੰਸੀਆਂ ਦੇਸ਼ ਦੇ ਨੌਜਵਾਨਾਂ ਨੂੰ ਅਸ਼ਲੀਲ ਵੀਡੀਓ ਅਤੇ ਹੋਰ ਕਈ ਤਰ੍ਹਾਂ ਦੇ
