ਬ੍ਰਿਟਿਸ਼ MP ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ ! 2 ਦਿਨ ਪਹਿਲਾਂ ਪੰਜਾਬ ‘ਚ NIA ਦੀ ਹੋਈ ਸੀ ਰੇਡ !
ਸਵੇਰੇ 9 ਵਜੇ ਤਰਮਨਜੀਤ ਸਿੰਘ ਦੀ ਫਲਾਇਟ ਅੰਮ੍ਰਿਤਸਰ ਪਹੁੰਚੀ ਸੀ
ਸਵੇਰੇ 9 ਵਜੇ ਤਰਮਨਜੀਤ ਸਿੰਘ ਦੀ ਫਲਾਇਟ ਅੰਮ੍ਰਿਤਸਰ ਪਹੁੰਚੀ ਸੀ
ਕਪੂਰਥਲਾ : ਪੰਜਾਬ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਦੇ ਕਤਲ ਮਾਮਲੇ ‘ਚ ਦੋਸ਼ੀ ਹਰਿੰਦਰ ਸਿੰਘ ਫੌਜੀ ਦੀ ਕਪੂਰਥਲਾ ਜੇਲ ‘ਚ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਵਧੀਕ ਸੈਸ਼ਨ ਜੱਜ ਕੇ ਕੇ ਜੈਨ ਦੀ ਅਦਾਲਤ ਨੇ ਹਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਉੱਥੇ ਹੀ. ਕਪੂਰਥਲਾ ਜੇਲ੍ਹ ਪ੍ਰਸ਼ਾਸਨ ਨੂੰ ਸੀਸੀਟੀਵੀ ਰਿਕਾਰਡਿੰਗ ਅਦਾਲਤ
1 ਅਗਸਤ ਨੂੰ ਪੰਜਾਬ ਵਿੱਚ 15 ਥਾਵਾਂ 'ਤੇ ਹੋਈ ਸੀ NIA ਦੀ ਰੇਡ
ਚੰਡੀਗੜ੍ਹ : ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣ ਪਹਿਲੀ ਨਵੰਬਰ ਤੋਂ 15 ਨਵੰਬਰ ਤਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਸਾਲ ਬਾਅਦ ਪਤਨੀ ਸੋਫੀ ਤੋਂ ਵੱਖ ਹੋਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਯਾਨੀਕਿ 2 ਅਗਸਤ ਨੂੰ ਇੱਕ ਇੰਸਟਾਗ੍ਰਾਮ ਪੋਸਟ ਵਿੱਚ ਘੋਸ਼ਣਾ ਕੀਤੀ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਸੋਫੀ ਗ੍ਰੈਗੋਇਰ ਟਰੂਡੋ ਵੱਖ ਹੋ ਰਹੇ ਹਨ। ਦੋਵਾਂ ਨੇ ਮਈ 2005 ਵਿੱਚ ਵਿਆਹ ਕੀਤਾ
ਜਲੰਧਰ : ਸੂਬੇ ਵਿੱਚ ਲੁੱਟਾਂ ਖੋਹਾਂ ਦੀਆਂ ਘਟਵਾਨਾਂ ਲਗਾਤਾਰ ਵੱਧ ਰਹੀਆਂ ਹਨ। ਜਿਸ ਕਾਰਨ ਆਮ ਕੋਲ ਸਹਿਮੇ ਹੋਏ ਹਨ। ਇੱਕ ਅਜਿਹਾ ਹੀ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਲੁਟੇਰਿਆਂ ਨੇ ਇੱਕ ਮੰਦਰ ਦੇ ਪੁਜਾਰੀ ਨਾਲ ਲੁੱਟ ਖੋਹ ਕੀਤੀ। ਜਾਣਕਾਰੀ ਮੁਤਾਬਕ ਜਲੰਧਰ ਦੇ ਮਸ਼ਹੂਰ ਗੀਤਾ ਮੰਦਰ ਦੇ ਪੁਜਾਰੀ ਕੋਲੋਂ ਦੇਰ ਰਾਤ ਲੁਟੇਰਿਆਂ ਨੇ 15 ਹਜ਼ਾਰ
ਹਰਿਆਣਾ ਦੇ ਨੂਹ ਵਿੱਚ ਦੋ ਭਾਈਚਾਰਿਆਂ ਵਿਚਕਾਰ ਦੌਰਾਨ ਹੋਈ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਸ਼ਾਂਤੀ ਅਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਨੂਹ, ਫਰੀਦਾਬਾਦ ਅਤੇ ਪਲਵਲ ਜ਼ਿਲ੍ਹਿਆਂ ਦੇ ਅਧਿਕਾਰ ਖੇਤਰ ਅਤੇ ਗੁਰੂਗ੍ਰਾਮ ਜ਼ਿਲ੍ਹੇ ਦੇ ਸੋਹਨਾ, ਪਟੌਦੀ ਅਤੇ ਮਾਨੇਸਰ ਉਪ ਮੰਡਲਾਂ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ 5 ਅਗਸਤ ਤੱਕ ਮੁਅੱਤਲ ਰਹਿਣਗੀਆਂ। ਹਰਿਆਣਾ ਸਰਕਾਰ ਨੇ ਵੀਰਵਾਰ ਸਵੇਰੇ
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਅਤੇ ਤਸਕਰਾਂ ਵਿਚਾਲੇ ਗੋਲੀਬਾਰੀ ਹੋਈ । ਅੰਮ੍ਰਿਤਸਰ ਪੁਲਿਸ ਨੇ ਪਿੱਛਾ ਕਰਦੇ ਹੋਏ ਰੇਡ ਕਰਕੇ ਮੁਲਜ਼ਮ ਦੀ ਗੱਡੀ ਨੂੰ ਰੋਕ ਲਿਆ। ਤਲਾਸ਼ੀ ਦੌਰਾਨ ਤਸਕਰ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿੱਚ ਕੇਸ ਦਰਜ
ਅੰਡੇਮਾਨ-ਨਿਕੋਬਾਰ ‘ਚ ਵੀਰਵਾਰ ਨੂੰ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 4:17 ਵਜੇ 4.3 ਦੀ ਤੀਬਰਤਾ ਵਾਲਾ ਭੂਚਾਲ ਆਇਆ। ਹਾਲਾਂਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ। ਇਸ ਦੇ ਨਾਲ ਹੀ ਉਤਰਾਖੰਡ ਦੇ ਪਿਥੌਰਾਗੜ੍ਹ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ
2022 ਵਿੱਚ ਆਇਆ ਸੀ ਮਾਮਲਾ ਸਾਹਮਣੇ