ਬਰਨਾਲਾ ‘ਚ ਦਿਨ ਚੜ੍ਹਦੇ ਦੀ ਹੋਇਆ ਇਹ ਕਾਂਡ , ਮਾਂ-ਧੀ ਦਾ ਕੀਤਾ ਬੁਰਾ ਹਾਲ , ਜਵਾਈ ਦੀ ਹਾਲਤ ਨਾਜ਼ੁਕ
ਬਰਨਾਲਾ ਜ਼ਿਲ੍ਹੇ ‘ਚ ਬੁੱਧਵਾਰ ਚੜ੍ਹੀ ਸਵੇਰ ਵੱਡੀ ਵਾਰਦਾਤ ਵਾਪਰ ਗਈ। ਥਾਣਾ ਸਦਰ ਅਧੀਨ ਪੈਂਦੇ ਪਿੰਡ ਸੇਖਾ ਵਿੱਚ ਡਬਲ ਮਰਡਰ ਨਾਲ ਸਨਸਨੀ ਫੈਲ ਗਈ। ਪਤਾ ਲੱਗਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਵੜ ਕੇ ਮਾਂ-ਧੀ ਦਾ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਘਰ ‘ਚ ਰਹਿ ਰਹੇ ਧੀ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ
