ਪੰਜਾਬ ਦੀ ਨਵੀਂ ਖੇਡ ਨੀਤੀ, ਪੁਰਾਣੇ ਖਿਡਾਰੀਆਂ ਲਈ 15 ਤੋਂ 5 ਹਜ਼ਾਰ ਰੁਪਏ ਪੈਨਸ਼ਨ…
ਚੰਡੀਗੜ੍ਹ : ਪੰਜਾਬ ਸਰਕਾਰ ਨਵੇਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕਈ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਪੁਰਾਣੇ ਖਿਡਾਰੀਆਂ ਲਈ ਵੀ ਖ਼ਾਸ ਐਲਾਨ ਕਰ ਰਹੀ ਹੈ। ਸਰਕਾਰ ਉਨ੍ਹਾਂ ਸਾਰੇ ਖਿਡਾਰੀਆਂ ਨੂੰ ਪੈਨਸ਼ਨ ਦੇਵੇਗੀ ਜਿਨ੍ਹਾਂ ਦੀ ਉਮਰ 40 ਸਾਲ ਤੋਂ ਵੱਧ ਹੈ ਅਤੇ ਜਿਨ੍ਹਾਂ ਨੇ ਅੰਤਰਰਾਸ਼ਟਰੀ ਅਤੇ ਰਾਸ਼ਟਰੀ
