ਲੁਧਿਆਣਾ ਪੁਲਿਸ ਨੇ ਸੁਲਝਾਇਆ ਮਾਮਲਾ , 7 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ, 2 ਦੋਸ਼ੀ ਅਜੇ ਵੀ ਫ਼ਰਾਰ
ਲੁਧਿਆਣਾ : ਜ਼ਿਲ੍ਹੇ ਵਿੱਚ ਲੇਬਰ ਕੁਆਰਟਰ ਵਿੱਚ ਦਾਖਲ ਹੋਏ ਇੱਕ ਸ਼ੱਕੀ ਵਿਅਕਤੀ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 2 ਮੁਲਜ਼ਮ ਅਜੇ ਵੀ ਫ਼ਰਾਰ ਹਨ। ਦੋ ਦਿਨ ਪਹਿਲਾਂ ਕੁਝ ਲੋਕਾਂ ਨੇ ਇੱਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ
