ਲੁਧਿਆਣਾ ‘ਚ ਤੇਜ਼ ਰਫ਼ਤਾਰ ਬੋਲੈਰੋ ਨੇ ਰਾਹ ਜਾਂਦੇ 3 ਜਣਿਆਂ ਦਾ ਕਰ ਦਿੱਤਾ ਇਹ ਹਾਲ…
ਪੰਜਾਬ ਦੇ ਲੁਧਿਆਣਾ ਵਿੱਚ ਸੋਮਵਾਰ ਦੇਰ ਰਾਤ ਤਾਜਪੁਰ ਰੋਡ ‘ਤੇ ਬੋਲੈਰੋ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ, ਜਿੱਥੇ ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਤਿੰਨ ਨੌਜਵਾਨਾਂ ਸਮੇਤ ਪੈਦਲ ਜਾ ਰਹੇ ਇੱਕ ਵਿਅਕਤੀ ਨੂੰ ਕੁਚਲ ਦਿੱਤਾ। ਤੇਜ਼ ਰਫ਼ਤਾਰ ਹੋਣ ਕਾਰਨ ਡਰਾਈਵਰ ਵਾਹਨ ’ਤੇ ਕਾਬੂ ਨਹੀਂ ਰੱਖ ਸਕਿਆ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ,
