ਪੁਲਿਸ ਮੁਲਾਜ਼ਮਾਂ ਤੋਂ ਤੰਗ ਆ ਕੇ ਨੌਜਵਾਨ ਨੇ ਆ ਕੀ ਕਰ ਲਿਆ…
ਮੋਹਾਲੀ ਦੇ ਖਰੜ ‘ਚ ਪੁਲਿਸ ਮੁਲਾਜ਼ਮਾਂ ਤੋਂ ਤੰਗ ਆ ਕੇ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਦੋ ਪੁਲਿਸ ਮੁਲਾਜ਼ਮਾਂ ਨੇ ਨੌਜਵਾਨ ਤੋਂ 20 ਹਜ਼ਾਰ ਰੁਪਏ ਮੰਗੇ ਸਨ। ਪੈਸੇ ਨਾ ਦੇਣ ’ਤੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਵੀ ਦਿੱਤੀ ਸੀ। ਪੀੜਤ ਨੇ ਫਾਹਾ ਲਾਉਣ ਤੋਂ ਪਹਿਲਾਂ ਆਪਣੇ ਸੁਸਾਈਡ ਨੋਟ
