ਪੰਜਾਬ ‘ਚ 3 ਦਿਨਾਂ ਤੱਕ ਭਾਰੀ ਮੀਂਹ, ਮੌਸਮ ਵਿਭਾਗ ਨੇ 9 ਜ਼ਿਲ੍ਹਿਆਂ ‘ਚ ਅਲਰਟ ਕੀਤਾ ਜਾਰੀ
ਚੰਡੀਗੜ੍ਹ : ਪੰਜਾਬ ਦੀਆਂ ਜ਼ਿਆਦਾਤਰ ਨਦੀਆਂ ਉਫਾਨ ‘ਤੇ ਹਨ। ਇਸ ਨਾਲ ਸੂਬੇ ਦੇ ਨਦੀ ਕਿਨਾਰੇ ਇਲਾਕਿਆਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਤੇ ਅੰਮ੍ਰਿਤਸਰ ਵਿਚ ਅੱਜ ਤੋਂ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਐਲਾਨਿਆ ਹੈ। ਦੂਜੇ ਪਾਸੇ ਚੰਡੀਗੜ੍ਹ ਵਿਚ ਵੀ
