4 ਸਾਲ ਦੇ ਬੱਚੇ ਨਾਲ ਮਾੜਾ ਸਲੂਕ ਕਰਨ ਵਾਲੇ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ…
ਲੁਧਿਆਣਾ ‘ਚ 4 ਸਾਲਾ ਬੱਚੇ ਦਾ ਕੁਕਰਮ ਕਰਕੇ ਕਤਲ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਵਧੀਕ ਸੈਸ਼ਨ ਜੱਜ ਅਮਰ ਜੀਤ ਸਿੰਘ (ਪੋਕਸੋ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤ) ਦੀ ਅਦਾਲਤ ਨੇ ਸੁਣਾਇਆ। ਦੋਸ਼ੀ ਫ਼ੁਲ ਚੰਦ ਆਪਣੀ ਮੌਤ ਤੱਕ ਜੇਲ੍ਹ ਵਿੱਚ ਹੀ ਰਹੇਗਾ। ਇਸ ਨਾਲ ਉਸ ਨੂੰ 30
