“ਸਾਡਾ ਅੱਧੇ ਤੋਂ ਵੱਧ ਪੰਜਾਬ ਪਾਕਿਸਤਾਨ ‘ਚ ਹੀ ਰਹਿ ਗਿਆ, ਸਰਕਾਰਾਂ ਕੋਲੋਂ ਇੱਕ ਸ਼ਬਦ ਵੀ ਨਹੀਂ ਨਿਕਲਿਆ “
ਅੰਮ੍ਰਿਤਸਰ : 15 ਅਗਸਤ 1947 ’ਚ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਯਾਦ ਕੀਤਾ ਗਿਆ। ਇਸ ਸਬੰਧੀ ਵਿਸ਼ੇਸ਼ ਤੌਰ ’ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਹੋਇਆ, ਜਿਸ ਵਿਚ ਦੇਸ਼ ਦੀ ਵੰਡ ਦੌਰਾਨ ਮਾਰੇ ਗਏ ਲੱਖਾਂ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ
