40 ਲੱਖ ਤੋਂ ਵੱਧ ਨਸ਼ਿਆਂ ‘ਤੇ ਉਡਾਇਆ, ਫਿਰ ਖੁਦ ਹਸਪਤਾਲ ਦਾਖਲ ਹੋਇਆ, ਅੱਜ ਹੋਰਾਂ ਨੂੰ ਇਸ ਪਾਸੇ ਆਉਣ ਤੋਂ ਰੋਕ ਰਿਹਾ ਇਹ ਨੌਜਵਾਨ
ਅੰਮ੍ਰਿਤਸਰ : ਪੰਜਾਬ ਵਿਚ ਨੌਜਵਾਨ ਦਿਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਸੂਬੇ ਵਿੱਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ ਜਿਸ ਕਾਰਨ ਨੌਜਵਾਨ ਇਸ ਦਲਦਲ ਵਿੱਚ ਪੈ ਜਾਂਦੇ ਹਨ ਅਤੇ ਲੱਖਾਂ ਰੁਪਏ ਨਸ਼ਿਆਂ ਵਿੱਚ
