ਪੰਜਾਬ ‘ਚ ਪਾਕਿ ਘੁਸਪੈਠੀਆ ਢੇਰ: ਆਜ਼ਾਦੀ ਦਿਵਸ ਤੋਂ ਪਹਿਲਾਂ ਪਠਾਨਕੋਟ ‘ਚ ਸਰਹੱਦ ‘ਤੇ ਕਾਰਵਾਈ…
ਪਠਾਨਕੋਟ ਵਿੱਚ ਐਤਵਾਰ ਰਾਤ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ ਗਈ। ਬੀਐਸਐਫ ਜਵਾਨਾਂ ਨੇ ਪਠਾਨਕੋਟ ਵਿੱਚ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰ ਰਹੇ ਇੱਕ ਵਿਅਕਤੀ ਨੂੰ ਮਾਰ ਦਿੱਤਾ। ਕਰੀਬ 14 ਰਾਊਂਡ ਫਾਇਰਿੰਗ ਹੋਈ। ਵਿਅਕਤੀ ਦੀ ਗੋਲੀਆਂ ਨਾਲ ਵਿੰਨ੍ਹੀਂ ਲਾਸ਼ ਝਾੜੀਆਂ ਵਿੱਚੋਂ ਮਿਲੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ ਪਠਾਨਕੋਟ ਦੀ ਭਾਰਤ-ਪਾਕਿ ਸਰਹੱਦ
