60 ਫੁੱਟ ਡੂੰਘੇ ਬੋਰਵੈਲ ‘ਚ ਫਸਿਆ ਮਜ਼ਦੂਰ , ਰੈਸਕਿਊ ਅਪ੍ਰੇਸ਼ਨ ਜਾਰੀ…
ਜਲੰਧਰ ਦੇ ਨੇੜੇ ਦਿੱਲੀ ਕੱਟੜਾ ਐਸਕਪ੍ਰੈਸ ਹਾਈਵੇ ਦੀ ਉਸਾਰੀ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ ਜਿਸ ਦੌਰਾਨ ਇੱਕ ਵਿਅਕਤੀ ਮਸ਼ੀਨ ਠੀਕ ਕਰਨ ਲਈ 60 ਫੁੱਟ ਡੂੰਘੇ ਬੋਰਵੈਲ ਵਿੱਚ ਉਤਰਿਆ ਸੀ ਉੱਤੋ ਮਿੱਟੀ ਦੀਆਂ ਢਿੱਗਾਂ ਡਿੱਗਣ ਨਾਲ ਵਿੱਚ ਹੀ ਫਸ ਗਿਆ ਹੈ । ਇਹ ਮਜ਼ਦੂਰ ਰੇਤ ਹੇਠਾਂ ਦੱਬਿਆ ਹੋਇਆ ਹੈ। ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਹੈ।
