ਨਸ਼ੇ ਖ਼ਿਲਾਫ ਡੱਟਣ ਵਾਲੇ ਨੌਜਵਾਨਾਂ ਨਾਲ ਹੁਣ ਹੋਣ ਲੱਗਾ ਇਹ ਕਾਰਾ…
ਨਸ਼ਾ ਤਸਕਰ ਨਸ਼ਿਆਂ ਵਿਰੁੱਧ ਡਟੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਲੱਗੇ ਹਨ। ਪਿਛਲੇ ਸਮੇਂ ਵਿੱਚ ਨਸ਼ਾ ਤਸਕਰਾਂ ਦਾ ਵਿਰੋਧ ਕਰਨ ਵਾਲਿਆਂ ਉੱਪਰ ਲਗਾਤਾਰ ਹਮਲੇ ਹੋ ਰਹੇ ਹਨ। ਇਸ ਕਰਕੇ ਹੁਣ ਪੰਜਾਬ ਪੁਲਿਸ ਉਪਰ ਵੀ ਸਵਾਲ ਖੜ੍ਹੇ ਹੋਣ ਲੱਗੇ ਹਨ। ਦੱਸ ਦਈਏ ਕਿ ਤਾਜ਼ਾ ਮਾਮਲਾ ਪਟਿਆਲਾ ਨੇੜਲੇ ਪਿੰਡ ਸ਼ੇਰਮਾਜਰਾ ਦਾ ਹੈ। ਇੱਥੇ ਨਸ਼ਾ ਵਿਰੋਧੀ ਮੁਹਿੰਮ ਦੀ ਅਗਵਾਈ
