ਘਰ ‘ਚ ਬੰਦ ਸਨ ਪਤੀ ਪਤਨੀ, ਜਦੋਂ ਦਰਵਾਜ਼ਾ ਖੋਲਿਆ ਤਾਂ ਸਭ ਦੇ ਉੱਡ ਗਏ ਹੋਸ਼…
ਬਟਾਲੇ ਵਿਖੇ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਬਟਾਲਾ ਦੇ ਪਿੰਡ ਮੀਕਾ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੋਹਾਂ ਦੀਆਂ ਲਾਸ਼ਾਂ ਘਰ ਵਿੱਚੋਂ ਮਿਲੀਆਂ ਹਨ। ਮ੍ਰਿਤਕਾਂ ਦੀ ਪਛਾਣ ਸਾਬਕਾ BSF ਜਵਾਨ ਲਸ਼ਕਰ ਸਿੰਘ ਅਤੇ ਉਸਦੀ ਪਤਨੀ ਅਮਰੀਕ ਕੌਰ ਵਜੋਂ ਹੋਈ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਕਤਲ
